Saturday, May 9, 2026
spot_img
spot_img

Chandigarh News: ED ਦਾ ਵੱਡਾ Action; ਮੰਤਰੀ Sanjiv Arora ਨੂੰ ਕੀਤਾ ਗ੍ਰਿਫਤਾਰ

Date:

spot_img

Chandigarh News: ਪੰਜਾਬ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਸਰਗਰਮ ਹੋਈ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਪ ਸਰਕਾਰ ਦੇ ਪ੍ਰਭਾਵਸ਼ਾਲੀ ਮੰਤਰੀ ਅਤੇ ਪੰਜਾਬ ਦੇ ਨਾਮੀ ਉਦਯੋਗਪਤੀ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸਤੋਂ ਪਹਿਲਾਂ ਜਾਂਚ ਏਜੰਸੀ ਵੱਲੋਂ ਸਵੇਰੇ ਤੋਂ ਹੀ ਸ਼੍ਰੀ ਅਰੋੜਾ ਦੇ ਸਰਕਾਰੀ ਘਰ ਤੋਂ ਇਲਾਵਾ ਹੋਰਨਾਂ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਤੋਂ ਬਾਅਦ, ਮੰਤਰੀ ਅਰੋੜਾ ਤੋਂ ਲਗਭਗ 10 ਘੰਟੇ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਈਡੀ ਦੀ ਟੀਮ ਉਨ੍ਹਾਂ ਨੂੰ ਦਿੱਲੀ ਲੈ ਗਈ।

ਇਹ ਵੀ ਪੜ੍ਹੋ 👉 ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਈਡੀ ਦਾ ਦਾਅਵਾ ਹੈ ਕਿ ਸ਼੍ਰੀ ਅਰੋੜਾ ਨੇ ਆਪਣੀਆਂ ਫਰਮਾਂ ਰਾਹੀਂ ਲਗਭਗ 157.12 ਕਰੋੜ ਰੁਪਏ ਦੇ ਮੋਬਾਈਲ ਫੋਨਾਂ ਦੀ ਜਾਅਲੀ ਵਿਕਰੀ ਕੀਤੀ ਅਤੇ ਸ਼ੈੱਲ ਕੰਪਨੀਆਂ ਰਾਹੀਂ ਜਾਅਲੀ ਨਿਰਯਾਤ ਕੀਤਾ। ਦਿੱਲੀ ਵਿੱਚ ਗੈਰ-ਮੌਜੂਦ ਫਰਮਾਂ ਤੋਂ ਕਈ ਜਾਅਲੀ GST ਖਰੀਦ ਇਨਵੌਇਸ ਪ੍ਰਾਪਤ ਕੀਤੇ ਗਏ ਸਨ ਤਾਂ ਜੋ ਧੋਖਾਧੜੀ ਵਾਲੇ ਇਨਪੁਟ ਟੈਕਸ ਕ੍ਰੈਡਿਟ (ITC) ਅਤੇ GST ਰਿਫੰਡ ਅਤੇ ਨਿਰਯਾਤ ‘ਤੇ ਡਿਊਟੀ ਡ੍ਰੈਬਕੈਕਸ ਪ੍ਰਾਪਤ ਕੀਤੇ ਜਾ ਸਕਣ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ ਅਤੇ ਨਿੱਜੀ ਲਾਭ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Haryana News : हरियाणा के सभी 22 जिलों और 38 उपमंडलों में सफलतापूर्वक लोक अदालत आयोजित

Haryana News: पंजाब एवं हरियाणा उच्च न्यायालय के न्यायाधीश...