Chandigarh News: ਦਿਵਾਲੀ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ, CM ਮਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ

Date:

spot_img

Chandigarh News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅੱਜ ਕੋਈ ਵੱਡਾ ਐਲਾਨ ਹੋ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਪ੍ਰੈੱਸ ਕਾਨਫਰੰਸ ਦੌਰਾਨ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ 👉Moga News: ਮੋਗਾ ਤੋਂ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ ਰੇਡ, ਪੰਜਾਬ ਦੀ ਸਿਆਸਤ ‘ਚ ਹਲਚਲ

ਦੱਸਿਆ ਜਾ ਰਿਹਾ ਹੈ ਕਿ ਦਿਵਾਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਕੋਈ ਵੱਡਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਹਾਲਾਂਕਿ, ਸਰਕਾਰ ਵੱਲੋਂ ਕੀ ਐਲਾਨ ਕੀਤਾ ਜਾਵੇਗਾ, ਇਸ ਬਾਰੇ ਫਿਲਹਾਲ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹੁਣ ਸਭ ਦੀਆਂ ਨਜ਼ਰਾਂ ਦੁਪਹਿਰ 12 ਵਜੇ ਹੋਣ ਵਾਲੀ ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ‘ਤੇ ਟਿਕੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਭਾਸ਼ਾ ਵਿਭਾਗ ਦੇ ਵਿਹੜੇ-ਜਸਪਾਲ ਮਾਨਖੇੜਾ ਦਾ ਸਨਮਾਨ

Patiala News:ਉਘੇ ਸਹਿਤਕਾਰ ਅਤੇ ਸਾਹਿਤਕ ਕਾਰਜ ਕਰਤਾ ਜਸਪਾਲ ਮਾਨਖੇੜਾ...