WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰਾਂ ’ਤੇ ਵਹੀਕਲਾਂ ਦੀ ਕੀਤੀ ਚੈੱਕਿੰਗ

ਬਠਿੰਡਾ, 25 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ। ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 94 ਤਲਵੰਡੀ ਸਾਬੋ ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ।ੲਸ ਮੌਕੇ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜਰ ਸਨ।

ਲੋਕ ਸਭਾ ਚੋਣਾਂ ਲਈ ਬਸਪਾ ਨੇ ਫਤਿਹਗੜ੍ਹ ਸਾਹਿਬ ‘ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

 

Related posts

ਡਿਪਟੀ ਕਮਿਸ਼ਨਰ ਨੇ ਕੀਤਾ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਉਦਘਾਟਨ

punjabusernewssite

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਬਣੇ ਭਾਜਪਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ

punjabusernewssite

ਭਾਜਪਾ ਆਗੂ ਦਿਅਲ ਸੋਢੀ ਨੇ ਅਵਾਸ ਯੋਜਨਾ ਤਹਿਤ ਗਿਫ਼ਟ ਵੰਡੇ

punjabusernewssite