ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Date:

spot_img

Chandigarh News: ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐਸ. ਵੱਲੋਂ ਅੱਜ ਸੂਬੇ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ 01.01.2027 ਨੂੰ ਯੋਗਤਾ ਮਿਤੀ ਮੰਨਦੇ ਹੋਏ, ਫੋਟੋ ਵੋਟਰ ਸੂਚੀਆਂ ਦੀ ‘ਵਿਸ਼ੇਸ਼ ਸੰਖੇਪ ਸੁਧਾਈ’ ਦੇ ਪ੍ਰੋਗਰਾਮ ਬਾਰੇ ਚਰਚਾ ਕੀਤੀ। ਪ੍ਰੋਗਰਾਮ ਅਨੁਸਾਰ, ਖਰੜਾ ਵੋਟਰ ਸੂਚੀਆਂ 12.11.2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ, ਦਾਅਵੇ ਅਤੇ ਇਤਰਾਜ਼ 12.11.2026 ਤੋਂ 11.12.2026 ਤੱਕ ਪ੍ਰਾਪਤ ਕੀਤੇ ਜਾਣਗੇ, ਅਤੇ ਅੰਤਿਮ ਵੋਟਰ ਸੂਚੀਆਂ 04.01.2027 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਵਿਧਾਨ ਸਭਾ ਸੈਸ਼ਨ ਤੋਂ ਭੱਜੀ ਸਰਕਾਰ, ਮੁੱਖ ਮੰਤਰੀ ਅਸਤੀਫ਼ਾ ਦੇਣ: ਪਰਗਟ ਸਿੰਘ

👉ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ...