Thursday, May 21, 2026
spot_img
spot_img
spot_img

ਅੱਜ ਲੁਧਿਆਣਾ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ ਜਾ ਰਹੇ ਹਨ, ਜਿੱਥੇ ਉਹ ਪੰਜਾਬ ਸਰਕਾਰ ਵੱਲੋਂ ਰਵਾਇਤੀ ਬੈਲਗੱਡੀ ਦੌੜਾਂ ਨੂੰ ਦੁਬਾਰਾ ਸ਼ੁਰੂ ਕਰਨ ਦਾ ਇਤਿਹਾਸਕ ਫੈਸਲੇ ਨੂੰ ਲਾਗੂ ਕਰਵਾਉਣਗੇ। ਗੌਰਤਲਬ ਹੈ ਕਿ ਇਹ ਪਹਿਲ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਪੰਜਾਬ ਸੋਧ ਬਿੱਲ 2025 ਦੇ ਤਹਿਤ ਕੀਤੀ ਗਈ ਹੈ, ਜਿਸ ਨਾਲ ਰਾਜ ਵਿੱਚ ਬੈਲਗੱਡੀ ਦੌੜ ਦੀ ਬਹਾਲੀ ਦਾ ਰਾਹ ਸਾਫ਼ ਹੋਇਆ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ; 31 ਜੁਲਾਈ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਦੇ ਵਿਚ ਰਿਵਾਇਤੀ ਖੇਡਾਂ ਦੇ ਸ਼ੌਕੀਨ ਪੰਜਾਬੀਆਂ ਨੇ ਇਸ ਫੈਸਲੇ ਦਾ ਵੱਡੇ ਪੱਧਰ ‘ਤੇ ਸਵਾਗਤ ਵੀ ਕੀਤਾ ਸੀ। ਸੂਚਨਾ ਮੁਤਾਬਕ ਮੁੱਖ ਮੰਤਰੀ ਸ: ਮਾਨ ਅੱਜ ਮਹਿਮਾ ਸਿੰਘ ਵਾਲਾ ਫੁੱਟਬਾਲ ਸਟੇਡੀਅਮ ਵਿੱਚ ਹੋਣ ਵਾਲੇ ਸ਼ਾਨਦਾਰ ਸਮਾਰੋਹ ਵਿਚ ਸਮੂਲੀਅਤ ਕਰਨਗੇ, ਜਿੱਥੇ ਰਵਾਇਤੀ ਬੈਲਗੱਡੀ ਦੌੜ ਨੂੰ ਮੁੜ ਸੁਰਜੀਤ ਕਰਨ ਲਈ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

America News : ਅਮਰੀਕਾ ‘ਚ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ ਤੇ ਖਾਣਾ-ਪੀਣਾ ਹੋਇਆ ਮਹਿੰਗਾ

America News : ਅਮਰੀਕਾ ਵਿੱਚ ਵਧਦੀ ਮਹਿੰਗਾਈ ਨੇ ਆਮ...

ਅੱਜ ਸ਼ਾਮ ਮਹੱਤਵਪੂਰਨ ਕੈਬਨਿਟ ਮੀਟਿੰਗ ਕਰਨਗੇ PM ਮੋਦੀ

National News : ਪ੍ਰਧਾਨ ਮੰਤਰੀ Narendra Modi ਆਪਣੇ ਪੰਜ...

ਪੰਜਾਬ ‘ਚ ਪੈਟਰੋਲ-ਡੀਜ਼ਲ ਸੰਕਟ ਗਹਿਰਾਇਆ

Punjab News : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦਾ...