ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Date:

spot_img

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਹੋਣਗੇ ਫਾਜਲਿਕਾ ਦੇ ਨਵੇਂ SSP

ਉਹ 89 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ, ਪੁੱਤਰ ਅਤੇ ਦੋ ਧੀਆਂ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਲੋਕ ਭਲਾਈ ਲਈ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ।

ਇਹ ਵੀ ਪੜ੍ਹੋ ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

मुख्यमंत्री नायब सिंह सैनी से मिलीं वर्ल्ड चैंपियन पहलवान मनीषा भनवाला

👉*मनीषा की उपलब्धि हरियाणा सहित पूरे देश के लिए...