ਮੁੱਖ ਮੰਤਰੀ ਵੱਲੋਂ ਯੇਚੁਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

Date:

spot_img

ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਦਾ ਅੱਜ ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ।

ਮਾਨ ਸਰਕਾਰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕਰੇਗੀ:ਚੇਅਰਪਰਸਨ ਰਾਜ ਲਾਲੀ ਗਿੱਲ

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉੱਘੇ ਕਮਿਊਨਿਸਟ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਖਰੀ ਸਾਹਾਂ ਤੱਕ ਸਮਾਜ ਦੇ ਗਰੀਬਾਂ, ਕਮਜ਼ੋਰ ਤੇ ਦੱਬੇ-ਕੁਚਲੇ ਵਰਗਾਂ ਅਤੇ ਲਿਤਾੜੇ ਹੋਏ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਸਮਰਪਿਤ ਭਾਵਨਾ ਨਾਲ ਕੰਮ ਕੀਤਾ।

Punjabi Khabarsaar : ਅੱਜ 12 ਸਤੰਬਰ ਦੀਆਂ ਵੱਡੀਆਂ ਖ਼ਬਰਾਂ || 12/09/2024

ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

LEAVE A REPLY

Please enter your comment!
Please enter your name here

spot_img

Share post:

Popular

More like this
Related

हरियाणा ने नई श्रम संहिताओं के क्रियान्वयन में हितधारकों से मांगे सुझाव – अनिल विज

👉चार नई श्रम संहिताएं श्रमिकों और उद्योगों के लिए...