spot_img

ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ’ਚ, ਕਿਸਾਨਾਂ ਨਾਲ ਫ਼ਸਲਾਂ ਸਬੰਧੀ ਕਰਨਗੇ ਚਰਚਾ

Date:

spot_img

Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ (ਸ਼ਨੀਵਾਰ) ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਆਯੋਜਿਤ ਹੋ ਰਹੀ ਕਿਸਾਨ ਮਿਲਣੀ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ। ਉਹ ਕਿਸਾਨਾਂ ਨਾਲ ਨਵੀਆਂ ਫਸਲਾਂ ਅਤੇ ਬੀਜਾਂ ਬਾਰੇ ਗੱਲਬਾਤ ਕਰਨਗੇ ਅਤੇ ਖੇਤੀ ਖੇਤਰ ’ਚ ਵਿਸ਼ੇਸ ਉਪਲਬਧੀਆਂ ਹਾਸਲ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਵੀ ਕਰਨਗੇ।

ਇਹ ਵੀ ਪੜ੍ਹੋ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਇਸ ਮੌਕੇ ਸੂਬਾ ਸਰਕਾਰ ਵੱਲੋਂ ਕਿਸਾਨੀ ਦੇ ਹਿੱਤ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਸੂਚਨਾ ਮੁਤਾਬਕ ਮੁੱਖ ਮੰਤਰੀ ਕਰੀਬ 12 ਵਜੇ ਯੂਨੀਵਰਸਿਟੀ ਪੁੱਜਣਗੇ ਅਤੇ 2 ਵਜੇਂ ਵਾਪਸ ਚਲੇ ਜਾਣਗੇ। ਮੁੱਖ ਮੰਤਰੀ ਸ: ਮਾਨ ਦੀ ਆਮਦ ਨੂੰ ਦੇਖਦਿਆਂ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...