spot_img

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂ ਰਵੀਦਾਸ ਜੈਯੰਤੀ ਮੌਕੇ ਭੇਂਟ ਕੀਤੀ ਸ਼ਰਧਾਂਜਲੀ

Date:

spot_img

Haryana News:ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਨਵੀਂ ਦਿੱਲੀ ਵਿਚ ਸੰਤ ਸ਼ਰੋਮਣੀ ਗੁਰੂ ਰਵੀਦਾਸ ਦੀ ਜੈਯੰਤੀ ਦੇ ਮੌਕੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਸੰਤ ਰਵੀਦਾਸ ਦੀ ਫੋਟੋ ’ਤੇ ਫੁੱਲ ਵੀ ਸਪਰਪਿਤ ਕੀਤਾ। ਮੁੱਖ ਮੰਤਰੀ ਨੇ ਸੂਬਾਵਾਸੀਆਂ ਨੂੰ ਸੰਤ ਰਵੀਦਾਸ ਦੀ ਜੈਯੰਤੀ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਦਸਿਆ ਕਿ ਸੰਤ ਸ਼ਰੋਮਣੀ ਗੁਰੂ ਰਵੀਦਾਸ ਨੇ ਏਕਤਾ, ਮਨੁੱਖਤਾ ਅਤੇ ਭਾਈਚਾਰੇ ਦਾ ਜੋ ਸੰਦੇਸ਼ ਦਿੱਤਾ ਸੀ, ਉਹ ਅੱਜ ਵੀ ਢਾਂਕਵੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਸੰਤਾਂ, ਮਹਾਪੁਰਖਾਂ ਦੇ ਦੱਸਦੇ ਰਸਤੇ ’ਤੇ ਚਲਦੇ ਹੋਏ ਹਮੇਸ਼ਾ ਸਮਾਜ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ ਕੇਂਦਰ ਸਰਕਾਰ ਦਾ ਬਜਟ ਸਾਰੇ ਵਰਗਾਂ ਲਈ ਫਾਇਦੇਮੰਦ – ਸ਼ਵੇਤ ਮਲਿਕ

ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰਿਆਣਾ ਵਿਚ ਸੰਤ-ਮਹਾਪੁਰਖ ਸਨਮਾਨ ਤੇ ਵਿਚਾਰ ਪ੍ਰਚਾਰ-ਪ੍ਰਸਾਰ ਯੋਜਨਾ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਤਹਿਤ ਸੰਤਾਂ, ਮਹਾਪੁਰਖਾਂ ਦੀ ਜੈਯੰਤੀਆਂ ਤੇ ਸ਼ਤਾਬਦੀਆਂ ਸਰਕਾਰੀ ਤਰਜ ’ਤੇ ਮਨਾਉਣ ਦੀ ਪਹਿਲ ਕੀਤੀ ਹੈ। ਇਸ ਕੜੀ ਵਿਚ ਸੰਤ ਸ਼੍ਰੋਮਣੀ ਗੁਰੂ ਰਵੀਦਾਸ ਦੀ ਜੈਯੰਤੀ, ਬਾਬਾ ਸਾਹਿਬ ਡਾ.ਭੀਮਰਾਓ ਅੰਬੇਡਕਰ ਜੈਯੰਤੀ, ਸੰਤ ਕਬੀਰਦਾਸ ਜੈਯੰਤੀ, ਭਗਵਾਨ ਵਾਲਮਿਕੀ ਜੈਯੰਤੀ ਆਦਿ ਜੈਯੰਤੀਆਂ ਤੇ ਸ਼ਤਾਬਦੀਆਂ ਸੂਬੇ ਪੱਧਰ ’ਤੇ ਮਨਾਈ ਗਈ ਹੈ। ਸਤਗੁਰੂ ਰਵੀਦਾਸ ਦੇ ਸ਼ਲੋਕ ਅਜਿਹਾ ਚਾਹੂੰ ਰਾਜ ਮੈਂ, ਜਹਾਂ ਮਿਲੇ ਸੱਭ ਕੋ ਅੰਨ, ਛੋਟ ਬੱਡਾ ਸੱਭ ਸੰਗ ਬਸੇ ਰੈਦਾਸ ਰਹੇ ਪ੍ਰਸਨ ਦਾ ਵਰਣਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਵਾਣੀ ਨੂੰ ਸਿੱਧ ਕਰਨ ਦਾ ਕੰਮ ਪਿਛਲੇ 10 ਸਾਲਾਂ ਵਿਚ ਹਰਿਆਣਾ ਸਰਕਾਰ ਨੇ ਕੀਤਾ ਹੈ।

ਇਹ ਵੀ ਪੜ੍ਹੋ  ਪੰਜਾਬ ਰੋਡਵੇਜ਼ ਦੀ ਬੱਸ ਦੀ ਚਪੇਟ ’ਚ ਆਉਣ ਕਾਰਨ ਐਕਟਿਵਾ ਸਵਾਰ ਦੋ ਨੌਜਵਾਨਾਂ ਦੀ ਹੋਈ ਮੌ+ਤ

ਅੱਜ ਗਰੀਬ ਤੋਂ ਗਰੀਬ ਵਿਅਕਤੀ ਤਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਹੈ। ਉਨ੍ਹਾਂ ਦਸਿਆ ਕਿ ਸੰਤ ਰਵੀਦਾਸ ਦੀ ਇਕ ਯਾਦਗਾਰਾ ਕੁਰੂਕਸ਼ੇਤਰ ਵਿਚ ਬਣਾਇਆ ਜਾ ਰਿਹਾ ਹੈ। ਇਸ ਮੌਕੇ ’ਤੇ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ, ਕ੍ਰਿਸ਼ਣ ਪਾਲ ਗੁਜੱਰ, ਹਰਿਆਣਾ ਦੇ ਮਾਲ, ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ, ਖੁਰਾਕ ਤੇ ਸਪਲਾਈ ਰਾਜ ਮੰਤਰੀ ਰਾਜੇਸ਼ ਨਾਗਰ ਸਮੇਤ ਮੰਨੇ-ਪ੍ਰਮੰਨੇ ਵਿਅਕਤੀ ਹਾਜਿਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...