spot_img

ਡੀਏਵੀ ਸਕੂਲ ਦੇ ਵਿਚ ਬੱਚਿਆਂ ਨੇ ਨੁੱਕੜ ਨਾਟਕ ਪੇਸ਼ ਕੀਤੇ

Date:

spot_img

ਬਠਿੰਡਾ, 30 ਜੁਲਾਈ: ਸਥਾਨਕ ਆਰ.ਬੀ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ: ਅਨੁਰਾਧਾ ਭਾਟੀਆ ਦੀ ਅਗਵਾਈ ਵਿੱਚ ਬੱਚਿਆਂ ਨੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਨੁੱਕੜ ਨਾਟਕ ਪੇਸ਼ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਪੌਦੇ ਵੰਡੇ ਅਤੇ ਪੰਛੀਆਂ ਦੇ ਖਾਣ-ਪੀਣ ਅਤੇ ਰਹਿਣ ਲਈ ਘਰ ਵੀ ਵੰਡੇ।

ਸਵਾ ਲੱਖ ਦੀ ਰਿਸ਼ਵਤ ਲੈਂਦੇ ਪਟਵਾਰੀ ਤੇ ਉਸਦਾ ਕਰਿੰਦਾ ਵਿਜੀਲੈਂਸ ਵੱਲੋਂ ਕਾਬੂ

ਬੱਚਿਆਂ ਨੇ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਪਾਣੀ, ਰੁੱਖਾਂ ਅਤੇ ਪੌਦਿਆਂ ਦੀ ਸਾਡੇ ਜੀਵਨ ਵਿੱਚ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਪ੍ਰਸ਼ਾਸ਼ਨ ਵੱਲੋਂ ਵੀ ਬੱਚਿਆਂ ਨੂੰ ਅਜਿਹੀਆਂ ਸਮਾਜਿਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਬੱਚਿਆਂ ਨੇ ਅਜਿਹੇ ਕੰਮ ਲਈ ਅਧਿਆਪਕਾਂ ਅਤੇ ਸਕੂਲ ਦੀ ਸ਼ਲਾਘਾ ਕੀਤੀ।

 

spot_img

Share post:

Popular

More like this
Related

Punjab ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

👉ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ:...

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼

👉ਐਮ.ਐਲ.ਏ. ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ...