WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸਲੱਮ ਏਰੀਏ ਤੇ ਲੇਬਰ ਕਲੋਨੀ ਦੇ ਬੱਚਿਆਂ ਨੂੰ ਸਿੱਖਿਆ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ : ਡਿਪਟੀ ਕਮਿਸ਼ਨਰ

ਲਾਲ ਕੁਆਟਰਾਂ ਖੇਤਾ ਸਿੰਘ ਬਸਤੀ ਵਿਖੇ ਕੀਤਾ ਬੈਂਬੋ ਸਕੂਲ ਦਾ ਉਦਘਾਟਨ

ਬਠਿੰਡਾ, 18 ਦਸੰਬਰ : ਸਲੱਮ ਏਰੀਏ ਤੇ ਲੇਬਰ ਕਲੋਨੀ ਦੇ ਬੱਚਿਆਂ ਨੂੰ ਸਿੱਖਿਆਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਇੱਥੇ ਸਥਾਨਕ ਲਾਲ ਕੁਆਟਰ ਖੇਤਾ ਸਿੰਘ ਬਸਤੀ ਵਿਖੇ ਝੁੱਗੀ-ਝੌਂਪੜੀਆਂ, ਸਲੱਮ ਖੇਤਰ, ਚ ਰਹਿ ਰਹੇ ਗ਼ਰੀਬ ਬੱਚਿਆਂ ਦੀ ਮੁਫ਼ਤ ਪੜ੍ਹਾਈ ਲਈ ਖੋਲ੍ਹੇ ਗਏ ਬੈਂਬੋ ਸਕੂਲ ਦਾ ਉਦਘਾਟਨ ਕਰਨ ਮੌਕੇ ਕੀਤਾ।

CM ਮਾਨ ਦਾ ਮੁਲਾਜ਼ਮਾ ਨੂੰ ਤੋਹਫ਼ਾ, DA ‘ਚ ਕੀਤਾ 4 ਫੀਸਦੀ ਦਾ ਵਾਧਾ

ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤਰ੍ਹਾਂ ਦਾ ਬੈਂਬੋ ਸਕੂਲ ਸਥਾਨਕ ਰੋਜ ਗਾਰਡਨ ਵਿਖੇ ਵੀ ਚੱਲ ਰਿਹਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਖਾਸ ਤੌਰ ਤੇ ਬੱਚਿਆਂ ਨਾਲ ਭੂੰਝੇ ਬੈਠ ਕੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ ਅਤੇ ਇਨ੍ਹਾਂ ਬੱਚਿਆਂ ਦੇ ਮਾਪਿਆਂ ਨਾਲ ਵੀ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪੋਂ-ਆਪਣੇ ਬੱਚਿਆਂ ਇੱਥੇ ਸਕੂਲ ਭੇਜਣਾ ਯਕੀਨੀ ਬਣਾਉਣ ਤਾਂ ਜੋ ਉਹ ਪੜ੍ਹ ਲਿਖ ਕੇ ਜਿੰਦਗੀ ਚ ਚੰਗਾ ਮੁਕਾਮ ਹਾਸਲ ਕਰਨ।ਇਸ ਮੌਕੇ ਸਕੱਤਰ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਜ਼ਿਲ੍ਹਾ ਵਿਕਾਸ ਫੈਲੋ ਅਫ਼ਸਰ ਸ਼੍ਰੀ ਵਿਜੈ ਕੁਮਾਰ ਤੋਂ ਇਲਾਵਾ ਅਧਿਆਪਕ, ਬੱਚੇ ਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।

Related posts

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

punjabusernewssite

ਕਾਲਝਰਾਣੀ ਦੀ ਪੰਚਾਇਤ ਦੇ ਐਲਾਨ ਤੋਂ ਬਾਅਦ ਪੁਲਿਸ ਆਈ ਹਰਕਤ ਵਿਚ

punjabusernewssite

ਠੇਕਾ ਮੁਲਾਜ਼ਮਾਂ ਵਲੋਂ ਅੱਜ ਪੰਜਾਬ ਭਰ ਵਿੱਚ ਡੀ ਸੀ ਦਫ਼ਤਰਾਂ ਸਾਹਮਣੇ ਕੀਤੀਆਂ ਰੋਸ਼ ਰੈਲੀਆਂ

punjabusernewssite