ਸੀਆਈਏ-1 ਵੱਲੋਂ ਭਾਰੀ ਮਾਤਰਾ ’ਚ ਹੈਰੋਇਨ ਸਹਿਤ ਚਾਰ ਜਣੇ ਕਾਬੂ

Date:

spot_img

ਬਠਿੰਡਾ, 21 ਅਪ੍ਰੈਲ (ਅਸ਼ੀਸ਼ ਮਿੱਤਲ): ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਸਫ਼ਿਵਟ ਡਿਜਾਇਰ ’ਚ ਸਵਾਰ ਚਾਰ ਜਣਿਆਂ ਨੂੰ 100 ਗ੍ਰਾਂਮ ਹੈਰੋਇਨ ਸਹਿਤ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਇਨਵੈਸਟੀਗੇਸ਼ਨ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਐਸ.ਐਸ.ਪੀ ਦੀਪਕ ਪਾਰੀਕ ਦੇ ਦਿਸਾ ਨਿਰਦੇਸ਼ਾਂ ਹੇਠ ਐਸ.ਪੀ ਡੀ ਅਜੈ ਗਾਂਧੀ ਦੀ ਅਗਵਾਈ ਹੇਠ ਸੀ ਆਈ ਏ ਸਟਾਫ-1 ਦੀ ਟੀਮ ਨੂੰ ਉਸ ਸਮੇਂ ਵੱਢੀ ਸਫਲਤਾ ਮਿਲੀ ਜਦੋਂ ਬਾ ਹੱਦ ਪਿੰਡ ਬੱਜੋਆਣਾ ਤੋ ਇੱਕ ਸਫ਼ਿਵਟ ਡਿਜਾਇਰ ਗੱਡੀ ਵਿਚ ਸਵਾਰ ਕੁੱਝ ਜਣਿਆਂ ਨੂੰ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕਾਬੂ ਕੀਤਾ ਗਿਆ।

ਸ੍ਰੀ ਮੁਕਤਸਰ ਸਾਹਿਬ ਮਥਾ ਟੇਕਣ ਆਈ ਕੁੜੀ ਨਾਲ ਹੋਇਆ ਸਮੂਹਿਕ ਬਲਾਤਕਾਰ

ਇੰਨ੍ਹਾਂ ਕਥਿਤ ਦੋਸ਼ੀਆਂ ਦੀ ਪਹਿਚਾਣ ਅੰਮ੍ਰਿਤ ਸਿੰਘ ਵਾਸੀ ਪਿੰਡ ਕਿੜੀਆ ਜਿਲ੍ਹਾ ਤਰਨਤਾਰਨ,ਦੁਨੀ ਚੰਦ ਵਾਸੀ ਪਿੰਡ ਦੁਬਲੀ ਜਿਲ੍ਹਾ ਤਰਨਤਾਰਨ,ਵਕੀਲ ਸਿੰਘ ਤੇ ਜਸਵਿੰਦਰ ਸਿੰਘ ਵਾਸੀ ਪਿੰਡ ਕਲਿਆਣਾ ਸੁੱਖਾ ਜਿਲ੍ਹਾ ਬਠਿੰਡਾ ਦੇ ਤੌਰ ’ਤੇ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਕੋਲੋਂ 100 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ। ਇੰਨ੍ਹਾਂ ਵਿਰੁਧ ਪੁਲਿਸ ਨੇ ਪਰਚਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

spot_img
spot_img

Share post:

Popular

More like this
Related

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਪੁਲਿਸ ਟੀਮਾਂ ਨੇ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ...