Bathinda ਦੇ CIA Staff ਵੱਲੋਂ MP ਤੋਂ ਨਜਾਇਜ਼ ਤਸਕਰੀ ਕਰਨ ਵਾਲੇ 2 ਨੌਜਵਾਨ ਕਾਬੂ

Date:

spot_img

Bathinda News: Bathinda police ਦੇ CIA staff ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਨਜਾਇਜ਼ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹਨਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਮੁਲਜਮਾਂ ਦੀ ਪਹਿਚਾਣ ਖੁਸ਼ਬਾਜ ਸਿੰਘ ਉਰਫ ਖੁਸ਼ੀਆ ਵਾਸੀ ਪਿੰਡ ਸੂਰਤੀਆ ਥਾਣਾ ਰੋੜੀ ਜਿਲ੍ਹਾ ਸਿਰਸਾ ਹਰਿਆਣਾ ਅਤੇ ਜਸਪ੍ਰੀਤ ਸਿੰਘ ਉਰਫ ਜੱਸੂ ਵਾਸੀ ਪਿੰਡ ਨਥੇਹਾ ਥਾਣਾ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਤੌਰ ਤੇ ਹੋਈ ਹੈ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਤੋਂ ਬਾਅਦ ਮੋਗਾ ’ਚ ਵੀ ਅੰਤ੍ਰਿਗ ਕਮੇਟੀ ਦੇ ਫੈਸਲੇ ਦਾ ਉਠਿਆ ਵਿਰੋਧ

ਸੂਚਨਾ ਮੁਤਾਬਿਕ ਸਹਾਇਕ ਥਾਣੇਦਾਰ ਰਾਜਵੰਤ ਸਿੰਘ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਉਹ ਤੋਂ ਨੌਜਵਾਨ ਦੂਜੇ ਸੂਬਿਆਂ ਤੋਂ ਨਜਾਇਜ਼ ਅਸਲ ਲਿਆ ਕੇ ਸਪਲਾਈ ਕਰਦੇ ਹਨ ਜਿਸ ਦੇ ਬਾਅਦ ਪੁਲਿਸ ਪਾਰਟੀ ਵੱਲੋਂ ਇੰਨਾਂ ਨੂੰ ਟੀ ਪੁਆਇੰਟ ਜਗ੍ਹਾ ਰਾਮਤੀਰਥ ,ਸਿੰਗੋ-ਤਲਵੰਡੀ ਸਾਬੋ ਰੋਡ ਤੋ ਗਿਰਫਤਾਰ ਕਰ ਲਿਆ। ਇੰਨਾਂ ਵਿਰੁੱਧ ਥਾਣਾ ਤਲਵੰਡੀ ਸਾਬੋ ਵਿਖੇ ਮੁ ਨੰ 45 ਮਿਤੀ 08.03.2025 ਅ/ਧ 25/54/59 ਅਸਲਾ ਐਕਟ ਦਰਜ ਕਰਵਾਇਆ ਗਿਆ ਹੈ। ਕਥਿਤ ਦੋਸ਼ੀਆਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਹਥਿਆਰਾਂ ਦੀ ਤਸਕਰੀ ਬਾਰੇ ਹੋਰ ਡੂੰਘਾਈ ਨਾਲ ਪੁੱਛ ਕੀਤੀ ਜਾਵੇਗੀ, ਜਿਸ ਤੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...