Friday, November 7, 2025
spot_img

Moga ਦੇ CIA Staff ਵੱਲੋ 03 ਨਜਾਇਜ ਦੇਸੀ ਪਿਸਟਲਾਂ ਸਮੇਤ 04 ਕਾਬੂ

Date:

spot_img

Moga News: ਮੋਗਾ ਪੁਲਿਸ ਦੇ ਸੀਆਈਏ ਸਟਾਫ਼ ਨੇ ਇੱਕ ਵੱਡੀ ਪ੍ਰਾਪਤੀ ਕਰਦਿਆਂ ਨੌਜਵਾਨਾਂ ਨੂੰ ਤਿੰਨ ਨਜਾਇਜ਼ ਪਿਸਤੌਲਾਂ ਸਹਿਤ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਅਜੈ ਗਾਂਧੀ ਨੇ ਦਸਿਆ ਕਿ ਮੁਲਜਮਾਂ ਕੋਲੋਂ 03 ਨਜਾਇਜ ਦੇਸੀ ਪਿਸਟਲ 32 ਬੋਰ, 04 ਮੈਗਜੀਨ 32 ਬੋਰ ਅਤੇ 07 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋਂ 4 ਕਰੋੜ ਦੀ ਕੀਮਤ ਦੀਆਂ 12 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਤੇ ਸ਼ੀਸੀਆ ਬਰਾਮਦ

ਇੰਨ੍ਹਾਂ ਦੀ ਪਹਿਚਾਣ ਸੁਖਪਾਲ ਸਿੰਘ ਉਰਫ ਸੁੱਖ ਵਾਸੀ ਹਰਿਆਊ ਜਿਲ੍ਹਾ ਸੰਗਰੂਰ , ਹਰਪ੍ਰੀਤ ਸਿੰਘ ਉਰਫ ਹੈਰੀ ਵਾਸੀ ਗੰਡੂਆ ਜਿਲ੍ਹਾ ਸੰਗਰੂਰ, ਸੰਪੂਰਨ ਕਲਿਆਣ ਉਰਫ ਸੈਂਟੀ ਵਾਸੀ ਸੁੰਦਰ ਨਗਰ ਕੋਟ ਈਸੇ ਖਾਂ ਅਤੇ ਦਲਜੀਤ ਸਿੰਘ ਉਰਫ ਪਾਰਸ ਵਾਸੀ ਮੋਗਾ ਰੋਡ ਕੋਟ ਈਸੇ ਖਾਂ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਰੋਜ਼ਗਾਰ ਲਈ ਵਿਦੇਸ਼ ਗਏ ਮਾਂ ਦੇ ‘ਇਕਲੌਤੇ’ ਪੁੱਤ ਦੀ ਸੜਕ ਹਾਦਸੇ ’ਚ ਹੋਈ ਮੌ+ਤ

ਉਨ੍ਹਾਂ ਅੱਗੇ ਦਸਿਆ ਕਿ ਸੀਆਈਏ ਸਟਾਫ਼ ਦੇ ਥਾਣੇਦਾਰ ਅਸੋਕ ਕੁਮਾਰ ਨੂੰ ਇਤਲਾਹ ਮਿਲੀ ਸੀ ਕਿ ਉਕਤ ਮੁਲਾਜਮ ਨਜਾਇਜ ਹਥਿਆਰਾਂ ਬੱਸ ਅੱਡਾ ਪਿੰਡ ਵਰੇ ਮੇਨ ਹਾਈਵੇਅ ਮੋਗਾ ਕੋਟ ਈਸੇ ਖਾਂ ਕੋਲ ਮੌਜੂਦ ਹਨ। ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕਰਕੇ ਇੰਨ੍ਹਾਂ ਚਾਰਾਂ ਨੌਜਵਾਨਾਂ ਨੂੰ ਕਾਬੂ ਕੀਤਾ ਤੇ 2 ਦੇਸੀ ਪਿਸਟਲ 32 ਬੋਰ, 03 ਮੈਗਜੀਨ 32 ਬੋਰ ਅਤੇ 06 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ।

ਇਹ ਵੀ ਪੜ੍ਹੋ ਮੋਹਾਲੀ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇ ਈ ਈ ਮੇਨਜ਼ ਵਿੱਚ ਸਫ਼ਲਤਾ ਦੇ ਝੰਡੇ ਗੱਡੇ

ਇਸਤੋਂ ਬਾਅਦ ਸੁਖਪਾਲ ਸਿੰਘ ਉਰਫ ਸੁੱਖ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਟਲ ਦੇਸੀ 32 ਬੋਰ ਸਮੇਤ ਮੈਗਜੀਨ ਅਤੇ 01 ਜਿੰਦਾ ਰੋਂਦ 32 ਬੋਰ ਬਰਾਮਦ ਕਰਵਾਇਆ। ਪੁਲਿਸ ਨੇ ਇੰਨ੍ਹਾਂ ਵਿਰੁਧ ਮੁਕੱਦਮਾ ਨੰਬਰ:62 ਮਿਤੀ:19.04.2025 ਅ/ਧ 25(6/7/8)-54-59 ਅਸਲਾ ਐਕਟ ਥਾਣਾ ਕੋਟ ਈਸੇ ਖਾਂ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਅਤੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਪਿਸਤੌਲ ਕਿੱਥੋਂ ਲਿਆਂਦੇ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਸੀ.ਏ.ਕਿਊ.ਐੱਮ. ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦਾ ਦੌਰਾ ਕਰਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਲੇਕ ਵਿਊ ਵਿਖੇ ਪਹੁੰਚਣ...

ਸਬਜ਼ੀ ਦੇ ਵੱਧ ਰੇਟਾਂ ਨੂੰ ਲੈ ਕੇ ਬਠਿੰਡਾ ਦੀ ਸਬਜ਼ੀ ਮੰਡੀ ‘ਚ ਹੰਗਾਮਾ, ਪੁਲਿਸ ਨੂੰ ਸਥਿਤੀ ਸੰਭਾਲਣੀ ਪਈ

👉ਸਾਬਕਾ ਕੋਸਲਰ ਵਿਜੇ ਕੁਮਾਰ ਸਾਥੀਆਂ ਸਹਿਤ ਸਬਜ਼ੀ ਮੰਡੀ ਨੂੰ...