ਦਰਜ਼ਾ ਚਾਰ ਕਰਮਚਾਰੀ ਯੂਨੀਅਨ ਵੱਲੋਂ 27 ਦੀ ਮਹਾਂਹੜ੍ਹਤਾਲ ਵਿਚ ਸ਼ਾਮਲ ਹੋਣ ਦਾ ਐਲਾਨ

Date:

spot_img

Bathinda News : ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਮੀਟਿੰਗ ਜ਼ਿਲਾ ਪ੍ਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਧਾਨਗੀ ਹੇਠ ਹੋਈ। ਜਿਸ ਵਿੱਚ ਜ਼ਿਲਾ ਪ੍ਧਾਨ ਸੰਜੀਵ ਕੁਮਾਰ ਬਦਿਆਲਾ ਸੀਨੀਅਰ ਮੀਤ ਪ੍ਰਧਾਨ, ਗੁਰਲਾਲ ਸਿੰਘ ਬੰਗੀ ਮੀਤ ਪ੍ਰਧਾਨ, ਚਰਨਜੀਤ ਸਿੰਘ ਮੀਤ ਪ੍ਰਧਾਨ, ਸੋਹਣ ਲਾਲ ਮੇਟ, ਪੇ੍ਮ ਨਾਥ ਆਈ ਟੀ ਆਈ ਅਤੇ ਜ਼ਿਲਾ ਜਨਰਲ ਸਕੱਤਰ ਕਿ੍ਸ਼ਨ ਸਿੰਘ ਜੰਗੀਰਾਣਾ ਵਿਸ਼ੇਸ ਤੋਰ ‘ਤੇ ਸ਼ਾਮਲ ਹੋਏ । ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮਿਤੀ 27.08.26.ਦੀ ਹੜਤਾਲ ਵਿੱਚ ਜਥੇਬੰਦੀ ਨਾਲ ਸਬੰਧਤ ਵਿਭਾਗਾਂ ਦੇ ਦਰਜਾ ਚਾਰ ਅਤੇ ਦਰਜਾ ਤਿੰਨ ਦੇ ਸਮੂਹ ਮੁਲਾਜਮ ਅਤੇ ਆਗੂ ਸਾਥੀ ਵੱਖ ਵੱਖ ਮਹਿਕਮਿਆਂ ਵਿੱਚ ਕੰਮ ਕਰਦੇ ਕਰਮਚਾਰੀ ਸਮੂਹਿਕ ਛੁੱਟੀਆਂ ਲੈ ਕਿ ਮਹਾਂ ਹੜਤਾਲ ਵਿੱਚ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ 👉NHM ਇਮਪਲਾਈਜ ਯੂਨੀਅਨ ਨੇ ਮੰਗਾਂ ਪੂਰੀਆਂ ਨਾਂ ਹੋਣ ‘ਤੇ ਵਧਾਈ ਕਲਮ ਛੋੜ ਹੜਤਾਲ

ਇਸ ਮੌਕੇ ਕਿ੍ਸ਼ਨ ਸਿੰਘ ਤਿਉਣਾ, ਹਰੀਸ਼ੰਕਰ, ਥਾਨੇਸ਼ਵਰ ਗਿਰੀ, ਮੰਨੂ ਪੀ ਡਬਲਿਊ ਡੀ, ਰਣਜੀਤ ਸਿੰਘ ਅਤੇ ਹਰਬੰਸ ਫੂਡ ਸਪਲਾਈ, ਸਰੋਜ ਰਾਣੀ ਅਤੇ ਰਾਜਵਿੰਦਰ ਕੋਰ, ਮਨਜੀਤ ਸਿੰਘ ਮੱਟੂ ਸਿੱਖਿਆ ਵਿਭਾਗ, ਬਲਕਰਨ ਸਿੰਘ ਅਤੇ ਬਲਵਿੰਦਰ ਸਿੰਘ ਜ਼ਿਲਾ ਪੀ੍ਸ਼ਦ, ਜਸਪਾਲ ਸਿੰਘ, ਜਸਪ੍ਰੀਤ ਸਿੰਘ, ਵਿਜੈ ਕੁਮਾਰ ਰਜਿੰਦਰਾ ਕਾਲਜ, ਅੰਮਿ੍ਤਪਾਲ ਸਿੰਘ, ਸੁਭਾਸ਼ ਕੁਮਾਰ, ਹਰਦਿਆਲ ਸਿੰਘ ਪਾਲੀ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ, ਬਲਕਾਰ ਸਿੰਘ ਆਈ ਟੀ ਆਈ, ਬਲਜੀਤ ਸਿੰਘ, ਝੱਗੜ ਸਿੰਘ ਵੀਰਭਾਨ, ਗੁਰਜੰਟ ਸਿੰਘ, ਚੰਨਣ ਸਿੰਘ ਬਲਾਕ ਤਲਵੰਡੀ ਸਾਬੋ,ਗੁਰਨਾਮ ਸਿੰਘ, ਲਾਡੀ ਸਿੰਘ ਬਲਾਕ ਸਹਿਣਾ, ਰਾਮ ਸਿੰਘ, ਰਣਦੀਪਕ ਸਿੰਘ, ਜੀਵਨ ਸਿੰਘ, ਚੰਦੂ ਸਿੰਘ ਐਸ ਡੀ ਐੱਮ ਦਫ਼ਤਰ ਅਤੇ ਸੈਕਟਰੀਏਟ ਦਫਤਰਾਂ ਸਾਰੇ ਆਗੂ ਸਾਥੀ ਮੀਟਿੰਗ ਵਿੱਚ ਸ਼ਾਮਿਲ ਹੋਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...