CM ਭਗਵੰਤ ਮਾਨ ਨੇ ਮੂੜ ਸਦੀ ਕੈਬਨਿਟ ਦੀ ਅਹਿਮ ਮੀਟਿੰਗ

Date:

spot_img

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਵਾਲੀ ਸਰਕਾਰ ਨੇ ਭਲਕੇ ਆਪਣੇ ਮੰਤਰੀਆਂ ਦੀ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 20 ਤੋਂ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ‘ਚ ਚੁੱਕੇ ਜਾਣ ਵਾਲੇ ਮੁੱਦਿਆਂ ਨੂੰ ਲੈ ਕੇ ਕੈਬਨਿਟ ਮੀਟਿੰਗ ਵਿਚ ਚਰਚਾ ਹੋ ਸਕਦੀ ਹੈ।

spot_img
spot_img
spot_img

Share post:

Popular

More like this
Related

अमित कुमार अग्रवाल को एचएसआईआईडीसी और ईईसी के चेयरमैन का अतिरिक्त कार्यभार

Haryana News: हरियाणा सरकार ने उद्योग एवं वाणिज्य विभाग...