CM ਭਗਵੰਤ ਮਾਨ ਨੇ ਸਾਰੀਆਂ ਜ਼ਿਲ੍ਹਿਆਂ ਦੇ DCs ਦੀ ਸੱਦੀ ਮੀਟਿੰਗ

Date:

spot_img

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। CM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ DCs ਨੂੰ ਚੰਡੀਗੜ੍ਹ ਸੱਦ ਲਿਆ ਹੈ। ਅੱਜ CM ਭਗਵੰਤ ਮਾਨ ‘ਤੇ ਡੀ.ਸੀ ਵਿਚਾਲੇ ਚੰਡੀਗੜ੍ਹ ਪੰਜਾਬ ਭਵਨ ਵਿਖੇ 11 ਵਜੇ ਵੱਡੀ ਮੀਟਿੰਗ ਹੈ।

ED ਨੇ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਭੇਜਿਆ ਸੰਮਨ

ਇਸ ਮੀਟਿੰਗ ਵਿਚ ਝੋਨੇ ਦੀ ਖਰੀਦ, ਖਰਾਬੇ ਦਾ ਮੁਆਵਜ਼ਾ ਤੇ ਪਰਾਲੀ ਨੂੰ ਲੈਕੇ ਹੋਵੇਗੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਦੀ ਜ਼ਿਲ੍ਹੇਵਾਰ ਸਮੀਖਿਆ ਕੀਤੀ ਜਾਵੇਗੀ।

 

spot_img
spot_img
spot_img

Share post:

Popular

More like this
Related

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...