CM Atishi ਦਾ ਦਾਅਵਾ; ਪਹਿਲਾਂ ਦੀ ਤਰ੍ਹਾਂ ਦਿੱਲੀ ਦੇ ਲੋਕਾਂ ਲਈ ਸੰਘਰਸ਼ ਕਰਦੇ ਰਹਾਂਗੇ

Date:

spot_img

Delhi News: Delhi Election Result; ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਲਕਾ ਜੀ ਤੋਂ ਆਪਣੀ ਸੀਟ ਜਿੱਤਣ ਵਾਲੀ ਮੁੱਖ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਉਹ ਜਨਤਾ ਦੇ ਲਈ ਸੰਘਰਸ਼ ਕਰਦੇ ਰਹਿਣਗੇ। ਚੋਣ ਨਤੀਜਿਆਂ ਤੋਂ ਬਾਅਦ ਪੱਤਰਕਾਰਾਂ ਦੌਰਾਨ ਉਨ੍ਹਾਂ ਆਪਣੀ ਪਹਿਲੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ‘‘ਇਹ ਬੇਸ਼ੱਕ ਇੱਕ ਝਟਕਾ ਹੈ ਪਰ ਆਮ ਆਦਮੀ ਪਾਰਟੀ ਦਾ ਜਨਮ ਸੰਘਰਸ਼ ਵਿਚ ਹੋਇਆ ਹੈ ਤੇ ਉਹ ਅੱਗੇ ਆਪਣੇ ਲੋਕਾਂ ਲਈ ਸੰਘਰਸ਼ ਕਰਦੇ ਰਹਿਣਗੇ। ’’

ਇਹ ਵੀ ਪੜ੍ਹੋ Delhi Election Result ਤੋਂ ਬਾਅਦ Arvind Kejriwal ਦਾ ਆਇਆ ਪਹਿਲਾਂ ਬਿਆਨ ਸਾਹਮਣੇ

ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਹਲਕੇ ਦੇ ਲੋਕਾਂ ਦੇ ਨਾਲ-ਨਾਲ ਦਿੱਲੀ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ, ਮੈਂ ਆਪਣੀ ਪੂਰੀ ਟੀਮ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਜਿਸ ਨੇ ਧੱਕੇਸ਼ਾਹੀਆਂ, ਗੁੰਡਾਗਰਦੀ, ਕੁੱਟਮਾਰ ਦਾ ਸਾਹਮਣਾ ਕਰਨ ਦੇ ਬਾਵਜੂਦ,ਜ਼ਮੀਨ ’ਤੇ ਕੰਮ ਕੀਤਾ ਅਤੇ ਲੋਕਾਂ ਤੱਕ ਪਹੁੰਚ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਗਲਤ ਦੇ ਖਿਲਾਫ ਪਹਿਲਾਂ ਵੀ ਲੜਦੀ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਜਨਤਾ ਦਾ ਫਤਵਾ ਹੈ, ਜਿਸਨੂੰ ਸਵੀਕਾਰ ਕਰਦੇ ਹਾਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

👉ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ...