CM Bhagwant Mann ਨੇ 31 ਨੂੰ ਸੱਦੀ Punjab Cabinet ਦੀ ਅਹਿਮ ਮੀਟਿੰਗ

Date:

spot_img

Chandigarh News: CM Bhagwant Mann ਨੇ ਪੰਜਾਬ ਮੰਤਰੀ ਮੰਡਲ (Punjab Cabinet ) ਦੀ ਅਹਿਮ ਮੀਟਿੰਗ ਸੱਦ ਲਈ ਹੈ। 31 ਅਕਤੂਬਰ ਦਿਨ ਸ਼ਨੀਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹਾਲੇ ਇੱਕ ਦਿਨ ਪਹਿਲਾਂ ਹੀ ਖਤਮ ਹੋਇਆ ਹੈ। ਚਰਚਾ ਮੁਤਾਬਕ ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਸੂਬਾ ਵਾਸੀਆਂ ਜਾਂ ਕਿਸੇ ਵਰਗ ਨੂੰ ਕੋਈ ਵੱਡਾ ਤੋਹਫਾ ਦੇਣ ਦਾ ਐਲਾਨ ਕਰ ਸਕਦੀ ਹੈ।

ਇਹ ਵੀ ਪੜ੍ਹੋ 👉Bikram Majithia ਨੂੰ ਲੈ ਕੇ ਵੱਡੀ ਖ਼ਬਰ, ਟਰੰਕਾਂ ਵਿੱਚ ਭਰ ਕੇ ਲਿਆਂਦੇ ਦਸਤਾਵੇਜ਼….

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

DAV College Bathinda ਦੇ ਵਿਦਿਆਰਥੀਆਂ ਨੇ ਸ਼ਿਮਲੇ ਦਾ ਵਿੱਦਿਅਕ ਅਤੇ ਮਨੋਰੰਜਕ ਦੌਰਾ ਕੀਤਾ

Bathinda News: DAV College Bathinda ਦੇ ਕੰਪਿਊਟਰ ਵਿਭਾਗ ਦੁਆਰਾ...

Vigilance Bureau ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Ludhiana News;ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਮਾਨਸਾ ਦੇ ਪਿੰਡ ਭੰਮੇ ਕਲਾਂ

ਨਿਊਜ਼ ਡੈਸਕ : ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ...