CM Bhagwant Mann ਨੇ ਪੰਜਾਬੀਆਂ ਨੂੰ ਬੰਦੀਛੋੜ ਦਿਵਸ ਤੇ ਦੀਵਾਲੀ ਦੀਆਂ ਦਿਤੀਆਂ ਵਧਾਈਆਂ

Date:

spot_img

Chandigarh News: CM Bhagwant Mann ਨੇ ਬੰਦੀ ਛੋੜ ਅਤੇ ਦੀਵਾਲੀ ਦੇ ਪਵਿੱਤਰ ਮੌਕੇ ਤੇ ਸਮੂਹ ਪੰਜਾਬੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ । ਉਹਨਾਂ ਕਿਹਾ ਵੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ਚ ਰਿਹਾ ਕਰਵਾ ਕੇ ਦੁਨੀਆਂ ਨੂੰ ਜ਼ੁਲਮ ਖਿਲਾਫ ਡਟਨ ਦਾ ਮਹਾਨ ਸਦੇਸ਼ ਦਿੱਤਾ ਸੀ।ਆਓ ਅਸੀਂ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ ਤੇ ਚਲਦਿਆਂ ਆਪਸੀ ਭਾਈਚਾਰਕ ਸਾਂਝ ਮਜਬੂਤ ਕਰੀਏ। ਅਤੇ ਨਾਲ ਹੀ ਉਹਨਾਂ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਹੋਇਆ ਕਿਹਾ ਕਿ,” ਮੇਰੀ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਵਿਹੜਿਆਂ ਚ ਖੁਸ਼ੀਆਂ ,ਖੇੜੇ, ਤਰੱਕੀਆਂ ਤੇ ਚਾਨਣ ਲੈ ਕੇ ਆਵੇ”। ਅਸੀਂ ਸਾਰੇ ਰਲ ਮਿਲ ਕੇ ਪ੍ਰਦੂਸ਼ਣ ਰਹਿਤ ਅਤੇ ਹਰੀ ਭਰੀ ਦੀਵਾਲੀ ਮਨਾਈਏ ਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਕੈਬਨਿਟ ਮੰਤਰੀ ਨੇ ਸਲਮ ਏਰੀਆਂ ਵਿੱਚ ਰਹਿਣ ਵਾਲੇ ਬੱਚਿਆਂ ਨਾਲ ਮਨਾਈ ਦਿਵਾਲੀ

Malout / Sri Muktsar Sahib News;ਦਿਵਾਲੀ ਦੇ ਪਵਿੱਤਰ ਤਿਉਹਰ...

26 ਦਿਨ ਬਾਅਦ ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਹੋਇਆ ਅੰਤਿਮ ਸੰਸਕਾਰ

 👉ਅੰਤਿਮ ਵਿਦਾਈ ਦੇਣ ਲਈ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ...