CM Bhagwant Mann ਨੇ BJP ਵੱਲੋਂ ਕੇਵਲ ਢਿੱਲੋਂ ਨੂੰ ਪ੍ਰਧਾਨ ਬਣਾਉਣ ‘ਤੇ ਕਸਿਆ ਤੰਜ਼!

Date:

spot_img

Chandigarh News: CM Bhagwant Mann ਨੇ Punjab BJP ਵੱਲੋਂ ਅੱਜ ਕੇਵਲ ਸਿੰਘ ਢਿੱਲੋ ਨੂੰ ਨਵਾਂ ਸੂਬਾ ਪ੍ਰਧਾਨ ਬਣਨ ‘ਤੇ ਤੰਜ਼ ਕਸਿਆ ਹੈ। ਇੱਥੈ ਕੀਤੇ ਇੱਕ ਟਵੀਟ ਵਿਚ ਸ: ਮਾਨ ਨੇ ਲਿਖਿਆ, ‘‘2017 -2019 ਅਤੇ 2024 ਵਿੱਚ ਬਰਨਾਲਾ ਦੇ ਲੋਕਾਂ ਵੱਲੋਂ ਹਰਾਏ ਹੋਏ ਕਾਂਗਰਸ ਦੇ ਭਾਜਪਾਈ ਨੇਤਾ ਕੇਵਲ ਢਿੱਲੋਂ ਜੀ ਨੂੰ BJP ਦਾ ਪ੍ਰਧਾਨ ਬਣਨ ਤੇ ਮੁਬਾਰਕਾਂ..ਸੁਨੀਲ ਜਾਖੜ ਜੀ ਨਾਲ ਦਿਲੋਂ ਹਮਦਰਦੀ..ਪ੍ਰਮਾਤਮਾ ਰਵਨੀਤ ਬਿੱਟੂ , ਮਨਪ੍ਰੀਤ ਬਾਦਲ ਫ਼ਤਿਹਜੰਗ ਬਾਜਵਾ ਤਰੁਣ ਚੁੱਘ ਅਤੇ ਅਸ਼ਵਨੀ ਸ਼ਰਮਾ ਵਗੈਰਾ ਨੂੰ ਇਹ ਜਿੱਲਤ ਝੱਲਣ ਦਾ ਬਲ ਬਖਸ਼ੇ..”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...