CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Date:

spot_img

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ ਦੇ ਵਿਚ ਦੋ ਸਕੂਲ ਆਫ਼ ਐਮੀਨੈਂਸ(School of Eminence) ਦਾ ਉਦਘਾਟਨ ਕਰਨਗੇ। ਕਿਦਵਈ ਨਗਰ ਅਤੇ ਮਿਲਰਗੰਜ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਆਧੁਨਿਕ ਸਹੂਲਤਾਂ ਨਾਲ ਲੈਸ ਦੋ ਨਵੀਆਂ ਇਮਾਰਤਾਂ ਨੂੰ ਮੁੱਖ ਮੰਤਰੀ ਲੋਕਹਿੱਤ ਸਮਰਪਿਤ ਕਰਨਗੇ।

ਇਹ ਵੀ ਪੜ੍ਹੋ 👉Bhagwant Mann Govt ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਇੰਨ੍ਹਾਂ ਦੋਨਾਂ ਸਕੂਲਾਂ ਦੇ ਉਦਘਾਟਨ ਤੋਂ ਬਾਅਦ ਪੰਜਾਬ ਵਿਚ ਲੁਧਿਆਣਾ ਜ਼ਿਲ੍ਹਾ ਸਭ ਤੋਂ ਵੱਧ ਸਕੂਲ ਆਫ਼ ਐਮੀਨੈਂਸ ਵਾਲਾ ਬਣ ਜਾਵੇਗਾ। ਇਸ ਜ਼ਿਲ੍ਹੇ ਵਿਚ ਕੁੱਲ 16 ਸਕੂਲ ਅਜਿਹੇ ਹਨ, ਜੋ ਸਕੂਲ ਆਫ਼ ਐਮੀਨੈਂਸ ਬਣ ਜਾਣਗੇ। ਉਧਰ, ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਸ: ਮਾਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...