CM ਭਗਵੰਤ ਮਾਨ ਦਾ ਵੱਡਾ ਫੈਸਲਾ, ਸ਼ਰਾਬ ਦੇ ਠੇਕੇ ਕੀਤੇ ਬੰਦ

Date:

spot_img

ਚੰਡੀਗੜ੍ਹ (ਅਸ਼ੀਸ਼ ਮਿੱਤਲ): CM ਭਗਵੰਤ ਮਾਨ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਇਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਅਗਲੇ ਤਿੰਨ ਦਿਨਾਂ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਸਿਰਫ਼ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਜਿੰਨੇ ਵੀ ਸ਼ਰਾਬ ਦੇ ਠੇਕੇ ਹਨ, ਸਾਰੇ ਬੰਦ ਰਹਿਣਗੇ। ਅੱਗੇ ਆਉਣ ਵਾਲੀ 26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ।

 

spot_img
spot_img
spot_img

Share post:

Popular

More like this
Related

ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਜੀ.ਕੇ.ਯੂ. ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਜਿੱਤਿਆ ਕਾਂਸੇ ਦਾ ਤਗਮਾ

Talwandi Sabo News: ਬਹਿਰੀਨ ਫੈਂਸਿੰਗ ਐਸੋਸੀਏਸ਼ਨ ਵੱਲੋਂ ਬਹਿਰੀਨ, ਵਿਖੇ...

Asian Champions Trophy ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

👉ਸੈਮੀ ਫ਼ਾਈਨਲ ਵਿੱਚ ਭਾਰਤ ਤੇ ਦੱਖਣੀ ਕੋਰੀਆ ਅਤੇ ਜਾਪਾਨ...

Bathinda Police ਦੀ ਮੁਸਤੈਦੀ ਨਾਲ ਚੋਰੀ ਹੋਈ ਐਕਟਿਵਾ ਬਰਾਮਦ

Bathinda News:Bathinda Police ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਜਨਤਕ...