AAP ਦੀ ਜਿੱਤ ਤੋਂ ਬਾਅਦ CM Bhagwant Mann ਦਾ ਆਇਆ ਵੱਡਾ ਬਿਆਨ

Date:

spot_img

Punjab News: ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਸ: ਮਾਨ ਨੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ ਦਿੰਦਿਆਂ ਕਿਹਾ ਕਿ ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਆਪ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ  ਸੰਜੀਵ ਅਰੋੜਾ ਦੀ ਥਾਂ ਰਾਜ ਸਭਾ ’ਚ ਜਾਣ ਬਾਰੇ ਅਰਵਿੰਦ ਕੇਜ਼ਰੀਵਾਲ ਨੇ ਕੀਤਾ ਅਹਿਮ ਐਲਾਨ!

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਭਗਵੰਤ ਸਿੰਘ ਮਾਨ ਨੇ ਪਾਰਟੀ ਦੇ ਜੇਤੂ ਉਮੀਦਵਾਰ ਸੰਜੀਵ ਅਰੋੜਾ ਨੂੰ ਬਹੁਤ-ਬਹੁਤ ਮੁਬਾਰਕਾਂ ਦਿੰਦਿਆਂ ਇਸ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...