CM Bhagwant Mann ਦਾ AAP ਦੇ ਬਾਗੀ ਸੰਸਦ ਮੈਂਬਰਾਂ ‘ਤੇ ਮਸਾਲੇਦਾਰ ਤੰਜ਼…

Date:

spot_img

Chandigarh News: CM Bhagwant Mann; ਬੀਤੇ ਕੱਲ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਸਾਲੇਦਾਰ ਤੰਜ਼ ਕਸਿਆ ਹੈ। ਬੀਤੇ ਕੱਲ ਇਸ ਮੁੱਦੇ ‘ਤੇ ਇੱਕ ਵਿਸ਼ੇਸ਼ ਕਾਨਫਰੰਸ ਕਰਕੇ ਇੰਨ੍ਹਾਂ ਬਾਗੀ ਮੈਂਬਰਾਂ ਨੂੰ ਗਦਾਰ ਦੱਸਣ ਵਾਲੇ ਮੁੱਖ ਮੰਤਰੀ ਸ: ਮਾਨ ਨੇ ਸ਼ਨੀਵਾਰ ਨੂੰ ਆਪਣੇ ਸ਼ੋਸ਼ਲ ਮੀਡੀਆ ‘ਤੇ ਇੱਕ ਟਵੀਟ ਕਰਕੇ ਮੁੜ ਇੰਨ੍ਹਾਂ ਨੂੰ ਘੇਰਿਆ ਹੈ।

ਇਹ ਵੀ ਪੜ੍ਹੋ ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਇੰਨ੍ਹਾਂ 7 ਸੰਸਦ ਮੈਂਬਰਾਂ ਦੀ ਤੁਲਨਾ ਮਸਾਲਿਆਂ ਨਾਲ ਕਰਦਿਆਂ ਲਿਖਿਆ ਹੈ ਕਿ, ‘‘ਅਦਰਕ, ਲਸਣ, ਜ਼ੀਰਾ, ਮੇਥੀ ਪਾਊਡਰ, ਲਾਲ ਮਿਰਚ, ਕਾਲੀ ਮਿਰਚ ਅਤੇ ਧਨੀਆ, ਇਹ 7 ਚੀਜ਼ਾਂ ਮਿਲਕੇ ਸਬਜ਼ੀ ਨੂੰ ਵਧੀਆ ਬਣਾ ਦਿੰਦੀਆਂ ਨੇ ਪਰ ਇਨ੍ਹਾਂ ਦੀ ਆਪਣੀ “ਸਬਜ਼ੀ” ਨਹੀਂ ਬਣ ਸਕਦੀ..।” ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀਕਿ ਭਾਜਪਾ ਤੇ ਇੰਨ੍ਹਾਂ ਸੰਸਦ ਮੈਂਬਰਾਂ ਨੇ ਪੰਜਾਬੀਆਂ ਨਾਲ ਗਦਾਰੀ ਕੀਤੀ ਹੈ ਤੇ ਪੰਜਾਬੀ ਗਦਾਰਾਂ ਨੂੰ ਮੁਆਫ਼ ਨਹੀਂ ਕਰਦੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...