CM Bhagwant Mann ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਕਿਹਾ, ਹੜਤਾਲ ਤੇ ਗੱਲਬਾਤ ਇਕੱਠੀਆਂ ਨਹੀਂ ਚੱਲਣਗੀਆਂ

Date:

spot_img

Jalandhar News: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਅਜ ਕੀਤੀ ਜਾ ਰਹੀ ਮਹਾਂਹੜਤਾਲ ਦੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗ ਤੋਂ ਜਵਾਬ ਦੇ ਦਿੱਤਾ ਹੈ। ਦੁਪਹਿਰ 12 ਵਜੇ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ‘ਤੇ ਪਾਈ ਇੱਕ ਪੋਸਟ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ,” ਹੜਤਾਲ ਤੇ ਗੱਲਬਾਤ ਇਕੱਠੀਆਂ ਨਹੀਂ ਚੱਲਣਗੀਆਂ।” ਮੁੱਖ ਮੰਤਰੀ ਨੇ ਲਿਖਿਆ ਹੈ ਕਿ “ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ…

ਇਹ ਵੀ ਪੜ੍ਹੋ Maur ਦਾ ਕਿਰਨ ਹਸਪਤਾਲ ਮੁੜ ਚਰਚਾ ‘ਚ; ਡਾਕਟਰ ਨੂੰ ਧਮਕੀਆਂ ਦੇਣ ਦੇ ਮਾਮਲੇ ‘ਚ ਮਰੀਜ਼ ਦਾ ਪੋਤਾ ਗ੍ਰਿਫਤਾਰ

ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ… ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…” ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਨਾਲ ਜਲੰਧਰ ਵਿਖੇ ਦੁਪਹਿਰ 1 ਵਜੇ ਮੀਟਿੰਗ ਦਾ ਸੱਦਾ ਦਿੱਤਾ ਹੋਇਆ ਸੀ। ਪ੍ਰੰਤੂ ਹੁਣ ਅਚਨਚੇਤ ਮੁੱਖ ਮੰਤਰੀ ਵੱਲੋਂ ਇਸ ਸੱਦਾ ਰੱਦ ਕਰਨ ‘ਤੇ ਕਈ ਤਰ੍ਹਾਂ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...