CM ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

Date:

spot_img

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ

ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ।

ਇਹ ਵੀ ਪੜ੍ਹੋ ਪੰਜਾਬ ‘ਚ ਮੁੜ ਵੱਡੀ ਪੱਧਰ ‘ਤੇ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਅੱਠ ਬੱਚੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਵਿੱਚ ਹਨ ਅਤੇ ਸਾਰੇ ਜ਼ਖਮੀਆਂ ਨੂੰ ਵਧੀਆ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਹੋਰਨਾਂ ਪਾਰਟੀਆਂ ਤੋਂ ਆਉਣ ਵਾਲੇ ਆਗੂਆਂ ਦੀ ਕਾਂਗਰਸ ਕਰੇਗੀ ਸਕਰੀਨਿੰਗ, ਬਣਾਈ 4 ਮੈਂਬਰੀ ਕਮੇਟੀ

Chandigarh News: ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ...

AGTF ਤੇ Tarn Taran Police ਦੇ ਸਾਂਝੇ ਆਪ੍ਰੇਸ਼ਨ ਦੌਰਾਨ 11 ਨਜ਼ਾਇਜ ਪਿਸਤੌਲਾਂ ਸਮੇਤ ਪੰਜ ਕਾਬੂ

Tarn Taran News: AGTF (ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ)...

CM Bhagwant Mann ਨੇ ਹਾਦਸੇ ਦਾ ਸ਼ਿਕਾਰ ਹੋਏ ਤੀਰਥ ਯਾਤਰੀਆਂ ਦੀ ਸਿਹਤ ਦਾ ਜਾਣਿਆਂ ਹਾਲਚਾਲ

ਮ੍ਰਿਤਕਾਂ ਨੂੰ 5-5 ਲੱਖ ਤੇ ਜਖ਼ਮੀਆਂ ਨੂੰ 1-1 ਲੱਖ...

ਰਾਜਸਥਾਨ ‘ਚ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ਵਿਚ ਪੰਜਾਬੀ ‘ਮੁੰਡਾ-ਕੁੜੀ’ ਗ੍ਰਿਫਤਾਰ

Gurdaspur News: ਲੰਘੀ 3 ਨਵੰਬਰ ਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ...