ਕੇਜਰੀਵਾਲ ਨਾਲ ਮੁਲਾਕਾਤ ਲਈ ਤਿਹਾੜ ਜੇਲ੍ਹ ਪਹੁੰਚੇ CM ਮਾਨ

Date:

spot_img

ਦਿੱਲੀ, 12 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪ ਸੁਪਰੀਮੋ ਅਰਵਿੰਦ ਕੁਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਮਿਲਣ ਲਈ ਪਹੁੰਚੇ ਹਨ। ਜਿੱਥੇ ਉਹ ਸੀਐਮ ਕੇਜਰੀਵਾਲ ਦੇ ਨਾਲ ਮੁਲਾਕਾਤ ਕਰਨਗੇ ਅਤੇ ਕਈ ਅਹਿਮ ਮੁੱਦਿਆ ‘ਤੇ ਚਰਚਾ ਵੀ ਕੀਤੀ ਜਾ ਸਕਦੀ ਹੈ।

ਹਰਿਆਣਾ ‘ਚ ‘ਖਾਲਿਸਤਾਨੀ’ ਕਹਿ ਕੇ ਕੁੱਟਣ ਵਾਲਿਆਂ ਵਿਰੁੱਧ ਪਰਚਾ ਦਰਜ, ਰਾਜਾ ਵੜਿੰਗ ਨੇ ਘਟਨਾ ਲਈ ਭਾਜਪਾ ਆਗੂਆਂ ਦੇ ਬਿਆਨਾਂ ਨੂੰ ਠਹਿਰਾਇਆ ਜ਼ਿੰਮੇਵਾਰ

ਦੱਸ ਦਈਏ ਕਿ ਲੋਕ ਸਭਾ ਚੋਣਾਂ ਖਤਮ ਹੁੰਦੇ ਹੀ 2 ਜੂਨ ਨੂੰ ਸੀਐਮ ਕੇਜਰੀਵਾਲ ਨੇ ਆਪਣੇ ਆਪ ਨੂੰ ਸਰੰਡਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਲਗਾਤਾਰ ਤਿਹਾੜ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੂੰ ਦੇਸ਼ ਦੀ ਸਰਬ ਉੱਚ ਅਦਾਲਤ ਨੇ 10 ਮਈ ਨੂੰ ਚੋਣ ਪ੍ਰਚਾਰ ਲਈ ਆਰਜ਼ੀ ਜਮਾਨਤ ਦਿੱਤੀ ਸੀ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...