CM Mann ਹੁਣ ਫਰੀਦਕੋਟ ਦੀ ਬਜਾਏ SAS Nagar ਵਿੱਚ ਲਹਿਰਾਉਣਗੇ ਕੌਮੀ ਝੰਡਾ

Date:

spot_img

👉ਫਰੀਦਕੋਟ’ਚ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ
ਚੰਡੀਗੜ੍ਹ, 23 ਜਨਵਰੀ: 26 ਜਨਵਰੀ ਨੂੰ ਗਣਤੰਤਰਾ ਦਿਵਸ ਮੌਕੇ ਪੰਜਾਬ ਭਰ ਵਿੱਚ ਮਨਾਏ ਜਾ ਰਹੇ ਸਮਾਗਮਾਂ ਦੀ ਲੜੀ ਦੇ ਤਹਿਤ ਹੁਣ ਪੰਜਾਬ ਦੇ ਮੁੱਖ ਮੰਤਰੀ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਕੌਮੀ ਝੰਡਾ ਲਹਿਰਾਉਣਗੇ।

ਇਹ ਵੀ ਪੜ੍ਹੋ  Raghav Chada ਨੇ ਆਦਰਸ਼ ਨਗਰ ਵਿਚ ਕੱਢਿਆ ਰੋਡ ਸ਼ੋਅ, ਤੀਜੀ ਵਾਰ ਕੇਜਰੀਵਾਲ ਦੀ ਸਰਕਾਰ ਬਣਾਉਣ ਦੀ ਕੀਤੀ ਅਪੀਲ

ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਸਹਿਤ ਮੰਤਰੀਆਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੇ ਤਿਆਰ ਕੀਤੇ ਸ਼ਡਿਊਲ ਵਿੱਚ ਥੋੜਾ ਫੇਰ ਬਦਲ ਕੀਤਾ ਗਿਆ ਹੈ। ਇਸ ਫੇਰ ਬਦਲ ਤਹਿਤ ਪਹਿਲਾਂ ਮੁੱਖ ਮੰਤਰੀ ਸ: ਮਾਨ ਵੱਲੋਂ ਫਰੀਦਕੋਟ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਪਰੰਤੂ ਮੁੱਖ ਮੰਤਰੀ ਦੀ ਜਗ੍ਹਾ ਫਰੀਦਕੋਟ ਦੇ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੌਮੀ ਝੰਡਾ ਲਹਿਰਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...