ਚੰਡੀਗੜ੍ਹ: ਜਲੰਧਰ ਤੋਂ ਮੌਜੂਦਾ ‘ਆਪ’ ਸਾਸੰਦ ਸ਼ੁਸ਼ੀਲ ਕਾਮਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਮੌਜੂਦਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਨੂੰ ਅਲਵੀਦਾ ਕਹਿੰਦੇ ਹੋਏ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਹੁਣ ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਉਨ੍ਹਾਂ ਇਕ ਸ਼ਾਅਰੀ ਅੰਦਾਜ਼ ਵਿਚ ਲਿਖਿਆ ਕਿ
ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ
ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ
ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ
ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..
ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..
ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ
ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ
ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ
ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..
ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..— Bhagwant Mann (@BhagwantMann) March 27, 2024
Share the post "ਰਿੰਕੂ ਅਤੇ ਅੰਗੁਰਾਲ ਦੇ ਭਾਜਪਾ ‘ਚ ਸਾਮਲ ਹੋਣ ਤੋਂ ਬਾਅਦ CM ਮਾਨ ਦਾ ਆਇਆ ਬਿਆਨ"