WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਹਰਿਆਣਾ

ਮੁੱਖ ਮੰਤਰੀ ਨੇ ਓਲੰਪਿਕ ਮੈਡਲ ਜੇਤੂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਕੀਤੀ ਮੁਲਾਕਾਤ

ਚੰਡੀਗੜ੍ਹ, 9 ਅਗਸਤ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਵੱਲੋਂ ਅੱਜ ਪੈਰਿਸ ਓਲੰਪਿਕ ਵਿਚ ਕਾਂਸ਼ੀ ਮੈਡਲ ਜੇਤੂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਮੁਲਾਕਾਤ ਕੀਤੀ। ਇਸ ਮੌਕੇ ’ਤੇ ਮੁੱਖ ਮੰਤਰੀ ਨੇ ਦੋਵਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਵਿਚ ਵੀ ਉੱਚ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਸਰਬਜੋਤ ਸਿੰਘ ਅਤੇ ਮਨੂ ਭਾਕਰ ਦੇ ਨਾਲ ਉਨ੍ਹਾਂ ਦੇ ਮਾਤਾ-ਪਿਤਾ ਅਤੇ ਕੋਚ ਅਤੇ ਖੇਡ ਰਾਜ ਮੰਤਰੀ ਸੰਜੈ ਸਿੰਘ ਵੀ ਮੌਜੂਦ ਸਨ। ਵੀ ਮੌਜੂਦ ਰਹੇ। ਦੋਵਾਂ ਖਿਡਾਰੀਆਂ ਨੇ ਮੁੱਖ ਮੰਤਰੀ ਦੇ ਨਾਲ ਪੈਰਿਸ ਓਲੰਪਿਕ ਵਿਚ ਆਪਣੇ ਤਜਰਬੇ ਸਾਂਝੇ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਹਮੇਸ਼ਾ ਹਰਿਆਣਾ ਦੇ ਖਿਡਾਰੀਆਂ ਨੇ ਰਾਜ ਤੇ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ।

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਖਿਡਾਰੀਆਂ ਦੀ ਉਪਲਬਧੀਆਂ ’ਤੇ ਸਾਨੁੰ ਬਹੁਤ ਮਾਣ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਖੇਡ ਅਤੇ ਖਿਡਾਰੀਆਂ ਨੂੰ ਸਹਿਯੋਗ ਦੇਣ ਲਈ ਮੌਜੂਦਾ ਸੂਬਾ ਸਰਕਾਰ ਪੂਰੀ ਤਰ੍ਹਾ ਪ੍ਰਤੀਬੱਧ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨੀਰਜ ਚੋਪੜਾ ਨੁੰ ਵੀ ਸਿਲਵਰ ਮੈਡਲ ਜਿੱਤਣ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਹਾਕੀ ਵਿਚ ਵੀ ਸੂਬੇ ਦੇ ਤਿੰਨ ਖਿਡਾਰੀਆਂ ਨੂੰ ਬ੍ਰਾਂਜ ਮੈਡਲ ਹਾਸਲ ਕੀਤਾ ਹੈ। ਊਨ੍ਹਾਂ ਨੇ ਕਿਹਾ ਕਿ 2 ਫੀਸਦੀ ਤੋਂ ਵੀ ਘੱਟ ਆਬਾਦੀ ਵਾਲੇ ਹਰਿਆਣਾ ਨੇ ਇਕ ਵਾਰ ਫਿਰ ਓਲੰਪਿਕ ਵਿਚ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ। ਦੇਸ਼ ਨੁੰ ਹੁਣ ਤਕ ਮਿਲੇ 5 ਮੈਡਲਾਂ ਵਿੱਚੋਂ 4 ਮੈਡਲ ਹਰਿਆਣਾ ਦੇ ਖਿਡਾਰੀਆਂ ਨੈ ਜਿੱਤੇ ਹਨ, ਜੋ ਪੂਰੇ ਸੂਬੇ ਦੇ ਲਈ ਮਾਣ ਦੀ ਗੱਲ ਹੈ।

 

Related posts

36ਵਾਂ ਸੂਰਜਕੁੰਡ ਕੌਮਾਂਤਰੀ ਹੈਂਡੀਕ੍ਰਾਫਟ ਮੇਲਾ, ਮੁੱਖ ਮੰਤਰੀ ਨੇ ਮੇਲੇ ਵਿਚ ਕੀਤਾ ਕੌਮਾਂਤਰੀ ਇਅਰ ਆਫ ਮਿਲੇਟਸ -2023 ਦਾ ਬ੍ਰੋਸ਼ਰ ਲਾਂਚ

punjabusernewssite

ਇੰਡੀਆ ਏਗਰੀਬਿਜਨੈਸ ਬੇਸਟ ਸਟੇਟ ਅਵਾਰਡ ਮਿਲਣ ‘ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਕੇਂਦਰ ਸਰਕਾਰ ਦਾ ਧੰਨਵਾਦ

punjabusernewssite

ਭਾਰਤੀ ਜਨਤਾ ਪਾਰਟੀ ਵਿਸ਼ਵ ਦੀ ਸੱਭ ਤੋਂ ਵੱਡੀ ਲੋਕਤਾਂਤਰਿਕ ਪਾਰਟੀ

punjabusernewssite