CM Nayab Singh Saini ਨੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ, ਦੀਵਾਲੀ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ

Date:

spot_img

Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਧਰਮਪਤਨੀ ਸ੍ਰੀਮਤੀ ਸੁਮਨ ਸੈਣੀ ਸਮੇਤ ਸ਼ਨੀਵਾਰ ਨੂੰ ਹਰਿਆਣਾ ਲੋਕ ਭਵਨ ਵਿਖੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਲੇਡੀ ਗਵਰਨਰ ਸ੍ਰੀਮਤੀ ਮਿਤਰਾ ਘੋਸ਼ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਮੁੱਖ ਮੰਤਰੀ ਨੇ ਰਾਜਪਾਲ ਦੀ ਚੰਗੀ ਸਿਹਤ ਅਤੇ ਸੁਖ-ਸਮ੍ਰਿੱਧੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਭਾਰਤੀ ਸੱਭਿਆਚਾਰ, ਪਰੰਪਰਾ ਅਤੇ ਅਧਿਆਤਮਿਕ ਚੇਤਨਾ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਅਸੱਤ ਤੋਂ ਸੱਚ ਵੱਲ ਅਤੇ ਨਿਰਾਸ਼ਾ ਤੋਂ ਆਸ ਵੱਲ ਵਧਣ ਦੀ ਪ੍ਰੇਰਣਾ ਦਿੰਦਾ ਹੈ। ਦੀਵਾਲੀ ਸਿਰਫ਼ ਦੀਵੇ ਜਗਾਉਣ ਅਤੇ ਖੁਸ਼ੀਆਂ ਮਨਾਉਣ ਦਾ ਤਿਉਹਾਰ ਹੀ ਨਹੀਂ, ਸਗੋਂ ਆਪਸੀ ਪਿਆਰ, ਭਾਈਚਾਰੇ, ਸਦਭਾਵਨਾ ਅਤੇ ਸਮਾਜਿਕ ਸਮਰਸਤਾ ਨੂੰ ਮਜ਼ਬੂਤ ਕਰਨ ਦਾ ਵੀ ਮੌਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਦਿੱਲੀ ਹਾਰਟ ਹਸਪਤਾਲ ਨੇ ਲੋੜਵੰਦ ਬੱਚਿਆਂ ਨਾਲ ਮਨਾਈ ਦੀਵਾਲੀ

Bathinda News: ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀਸਪੈਸ਼ਲਿਟੀ ਹਸਪਤਾਲ, ਬਠਿੰਡਾ...

Punjab Police ਦੇ ਚੋਟੀ ਦੇ ਜਰਨੈਲਾਂ ਦੇ ਹੋਏ ਤਬਾਦਲੇ, ਦੇਖੋ List

Chandigarh News: Punjab Police ਦੇ Spl DGP ਅਤੇ ADGP...