ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

Date:

spot_img

ਚੰਡੀਗੜ੍ਹ, 8 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...