ਮੁਰਗੀ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

Date:

spot_img

ਬਠਿੰਡਾ, 30 ਅਗਸਤ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਰਗੀ ਪਾਲਣ ਦੀਆਂ ਵੱਖ-ਵੱਖ ਤਕਨੀਕਾਂ ਦੇ ਮੱਦੇਨਜ਼ਰ 8 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ।ਇਸ ਦੌਰਾਨ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ, ਅਜਿਹੇ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ।

ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

ਕੋਆਰਡੀਨੇਟਰ ਡਾ. ਅਜੀਤਪਾਲ ਸਿੰਘ ਧਾਲੀਵਾਲ ਪ੍ਰੋਫੈਸਰ ਐਨੀਮਲ ਸਾਇੰਸ ਨੇ ਵੱਖ-ਵੱਖ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਖੁਰਾਕ, ਟੀਕਾਕਰਨ, ਦਵਾਈਆਂ, ਸ਼ੈਡ ਅਤੇ ਰੋਗ ਰਹਿਤ ਮੁਰਗੀ-ਪਾਲਣ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ।ਸਿਖਲਾਈ ਕੋਰਸ ਦੇ ਸਮਾਪਤੀ ਸਮਾਰੋਹ ਮੌਕੇ ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥੀਆਂ ਨੂੰ ਇਸ ਕੋਰਸ ਲਈ ਸਿਖਲਾਈ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਬਣਦਾ ਯੋਗਦਾਨ ਪਾ ਸਕਣ। ਇਸ ਦੌਰਾਨ ਬੈਕਯਾਰਡ ਪੋਲਟਰੀ ਦੀ ਮਹੱਤਤਾ ਕੀਤੀ ਗਈ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...