WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

CM ਮਾਨ ਦੇ ਘਰ ਆਈਆਂ ਖੁਸ਼ੀਆਂ, ਘਰ ਲਿਆ ਧੀ ਨੇ ਜਨਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਨੰਨ੍ਹੀ ਪਰੀ ਨੇ ਜਨਮ ਲਿਆ ਹੈ। ਇਸ ਦੀ ਸੂਚਨਾ ਖੁਦ ਸੀ.ਐਮ ਮਾਨ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..।” ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ ਜਿਥੇ ਉਹਨਾਂ ਪਹਿਲੀ ਵਾਰ ਇਹ ਖ਼ਬਰ ਸਾਂਝੀ ਕੀਤੀ ਸੀ।

Related posts

ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

punjabusernewssite

ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਡਾਕਟਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ

punjabusernewssite

ਭਾਜਪਾ ਝੂਠ ਦੀ ਫੈਕਟਰੀ ਦੀ ਮੇਕ ਇਨ ਇੰਡੀਆ ਪ੍ਰੋਡਕਟ ਹੈ: ਮਲਵਿੰਦਰ ਕੰਗ

punjabusernewssite