spot_img
spot_img

ਪੰਜਾਬ ਤੇ ਹਰਿਆਣਾ ਸਹਿਤ ਕਾਂਗਰਸ ਨੇ 11 ਸੂਬਿਆਂ ਦੇ ਇੰਚਾਰਜ਼ ਬਦਲੇ,ਦੇਖੋ ਲਿਸਟ

Date:

spot_img

👉ਛੱਤੀਸ਼ਗੜ੍ਹ ਦੇ ਸਾਬਕਾ ਮੁੱਖ ਮੰਤਰੀ ਨੂੰ ਲਗਾਇਆ ਪੰਜਾਬ ਕਾਂਗਰਸ ਦਾ ਇੰਚਾਰਜ਼
Chandigarh News: ਪਿਛਲੇ ਦਿਨੀਂ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਪਾਰਟੀ ਨੂੰ ਹੋਰ ਚੁਸਤ-ਦਰੁਸਤ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਤੇ ਹਰਿਆਣਾ ਸਹਿਤ 11 ਸੂਬਿਆਂ ਦੇ ਨਵੇਂ ਇੰਚਾਰਜ਼ ਲਗਾਏ ਹਨ। ਪੰਜਾਬ ਦੀ ਜਿੰਮੇਵਾਰੀ ਛੱਤੀਸ਼ਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੂੰ ਦਿੱਤੀ ਗਈ ਹੈ। ਇਸਤੋਂ ਪਹਿਲਾਂ ਦਿੱਲੀ ਨਾਲ ਸਬੰਧਤ ਦੇਵੇਂਦਰ ਯਾਦਵ ਪੰਜਾਬ ਕਾਂਗਰਸ ਦੇ ਇੰਚਾਰਜ਼ ਸਨ।

ਇਹ ਵੀ ਪੜ੍ਹੋ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾ ਤੇ ਉਸਦੇ ਡਰਾਈਵਰ ਵਿਰੁਧ ਮੋਗਾ ਪੁਲਿਸ ਵੱਲੋਂ ਪਰਚਾ ਦਰਜ਼ 

ਪੰਜਾਬ ਦੀ ਜਿੰਮੇਵਾਰੀ ਇੱਕ ਕੱਦਾਵਾਰ ਆਗੂ ਨੂੰ ਦੇਣ ਤੋਂ ਸਪੱਸ਼ਟ ਹੈ ਕਿ ਪਾਰਟੀ ਹੁਣ ਸੂਬੇ ਵਿਚ ਸਾਲ 2027 ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਫ਼ਿਕਰਮੰਦ ਹੈ। ਇਸਤੋਂ ਇਲਾਵਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ, ਜਿੱਥੇ ਪਿਛਲੇ ਸਾਲ ਦੇ ਅਖ਼ੀਰ ’ਚ ਹੋਈ ਵਿਧਾਨ ਸਭਾ ਚੋਣਾਂ ਵਿਚ ਜਿੱਤਦੀ-ਜਿੱਤਦੀ ਮੁੜ ਹਾਰਨ ਕਾਰਨ ਵਿਸ਼ੇਸ ਧਿਆਨ ਦਿੱਤਾ ਹੈ। ਇੱਥੇ ਪਾਰਟੀ ਵੱਲੋਂ ਬੀ.ਕੇ.ਹਰੀਪ੍ਰਸਾਦ ਨੂੰ ਇੰਚਾਰਜ਼ ਦੀ ਜਿੰਮੇਵਾਰੀ ਦਿੱਤੀ ਹੈ। ਹਰਿਆਣਾ ਵਿਚ ਚੋਣਾਂ ਦੇ ਤਿੰਨ ਮਹੀਨੇ ਬੀਤਣ ਬਾਅਦ ਵੀ ਕਾਂਗਰਸ ਪਾਰਟੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦਾ ਲੀਡਰ ਚੁਣਨ ਵਿਚ ਅਸਫ਼ਲ ਰਹੀ ਹੈ। ਇਸਤੋਂ ਇਲਾਵਾ ਸੂਬੇ ਵਿਚ ਪਾਰਟੀ ਢਾਂਚਾ ਵੀ ਲੜਖੜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਜ਼ਾਦੀ ਦਿਹਾੜਾ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨੋ-ਸੌਕਤ ਮਨਾਇਆ ਜਾਵੇਗਾ, ਡਿਪਟੀ ਕਮਿਸ਼ਨਰ

👉ਆਜ਼ਾਦੀ ਦਿਹਾੜੇ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਨੇ ਬੈਠਕ Bathinda News:ਆਜ਼ਾਦੀ...

SIR-2026 : ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

Chandigarh News:ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ...

Municipal Corporation ਨੇ ਸ਼ਹਿਰ ਵਾਸੀਆਂ ਨੂੰ 70 ਲੱਖ ਰੁਪਏ ਦੀਆਂ ਦੋ ਅਤਿ-ਆਧੁਨਿਕ ਸਕਸ਼ਨ ਮਸ਼ੀਨਾਂ ਦੀ ਦਿੱਤੀ ਸੌਗਾਤ

👉ਆਧੁਨਿਕ ਤਕਨਾਲੋਜੀ ਨਾਲ ਹੋਵੇਗੀ ਮੁੱਖ ਸੜਕਾਂ ਦੀ ਸਫ਼ਾਈ, ਬਠਿੰਡਾ...