spot_img
spot_img

ਪਟਿਆਲਾ ਤੋਂ ਕਾਂਗਰਸ ਦੇ MP ਪਰਨੀਤ ਕੌਰ ਅੱਜ ਫੜਣਗੇ ਭਾਜਪਾ ਦਾ ਪੱਲਾ

Date:

spot_img

ਪਟਿਆਲਾ: ਪਟਿਆਲਾ ਤੋਂ ਮੌਜੂਦਾ ਕਾਂਗਰਸ ਦੇ ਮੈਂਬਰ ਆਫ਼ ਪਾਰਲੀਮੈਂਟ ਪਰਨੀਤ ਕੌਰ ਅੱਜ ਭਾਜਪਾ ਦਾ ਪੱਲਾ ਫੱੜਣਗੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ ਇਹ ਗੱਲ ਸਾਫ਼ ਹੋ ਗਈ ਹੈ ਕਿ ਪਰਨੀਤ ਕੌਰ ਭਾਜਪਾ ਵੱਲੋਂ ਪਟਿਆਲਾ ਤੋਂ ਚੋਣ ਲੜਣਗੇ। ਪਿਛਲੇ ਕਾਫੀ ਦਸ਼ਕਾ ਤੋਂ ਪਟਿਆਲਾ ਦਾ ਸ਼ਾਹੀ ਪਰਿਵਾਰ ਇਸ ਲੋਕ ਸਭਾ ਸੀਟ ਤੋਂ ਚੋਣ ਲੜਦਾ ਆ ਰਿਹਾ। ਪਰਨੀਤ ਕੌਰ 4 ਵਾਰ ਪੰਜਾਬ ਦੇ ਪਟਿਆਲਾ ਤੋਂ ਸੰਸਦ ਮੈਂਬਰ ਰਹਿ ਚੁੱਕੀ ਹੈ। ਕੁਝ ਸਮਾਂ ਪਹਿਲਾਂ ਕਾਂਗਰਸ ਨੇ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਸੀ। ਹੁਣ ਦੇਖਣਾ ਹੋਵੇਗਾ ਕਿ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਪਟਿਆਲਾ ਦੇ ਲੋਕ ਪਰਨੀਤ ਕੌਰ ਉਹੀ ਪਿਆਰ ਦੇਣਗੇ ਜਾਂ ਨਹੀਂ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

👉ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਲੁਧਿਆਣਾ 3.86 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ...