ਬੈਂਕ ਖ਼ਾਤੇ ਫ਼ਰੀਜ ਕਰਨ ਦੇ ਵਿਰੋਧ ’ਚ ਕਾਂਗਰਸ ਪਾਰਟੀ ਨੇ ਕੀਤਾ ਪ੍ਰਦਰਸ਼ਨ

Date:

spot_img

ਮੁਹਾਲੀ, 19 ਫ਼ਰਵਰੀ: ਕੁੱਝ ਦਿਨ ਪਹਿਲਾਂ ਆਮਦਨ ਕਰ ਵਿਭਾਗ ਵੱਲੋਂ ਰਿਟਰਨ ਨਾ ਭਰਨ ਦੇ ਮਾਮਲੇ ਵਿਚ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫਰੀਜ਼ ਕਰਨ ਦੇ ਵਿਰੋਧ ਵਿੱਚ ਸੋਮਵਾਰ ਨੂੰ ਪੰਜਾਬ ਕਾਂਗਰਸ ਨੇ ਮੁਹਾਲੀ ਚ ਕੇਂਦਰ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਦੋਸ਼ ਲਗਾਇਆ ਕਿ ਪਿਛਲੇ ਤਿੰਨ ਦਿਨ ਪਹਿਲਾਂ ਜਿਸ ਪ੍ਰਕਾਰ ਇਨਕਮ ਟੈਕਸ ਵਿਭਾਗ ਨੇ ਅਚਨਚੇਤ ਕਾਂਗਰਸ ਪਾਰਟੀ ਦੇ ਖਾਤਿਆਂ ਨੂੰ ਸੀਲ ਕਰ ਦਿੱਤਾ ਗਿਆ, ਉਹ ਬਿਲਕੁੱਲ ਸਿਆਸੀ ਸ਼ਹਿ ’ਤੇ ਕੀਤੀ ਗਈ ਕਾਰਵਾਈ ਹੈ। ਜਦੋਂਕਿ ਇਸ ਸਬੰਧ ਵਿਚ ਕੇਸ ਟਰਿਬਿਊਨਲ ਕੋਲੇ ਪਹਿਲਾਂ ਚੱਲ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਸ਼ਾਮਲ ਹੋਏ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...