ਠੇਕਾ ਮੁਲਾਜ਼ਮ ਆਗੂਆਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਸੌਂਪਿਆ ਸੰਘਰਸ਼ ਸੰਬੰਧੀ ਨੋਟਿਸ

Date:

spot_img

ਬਠਿੰਡਾ, 15 ਫਰਵਰੀ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਨੇ ਅਗਲੇ ਸੂਬਾ ਪੱਧਰੀ ਸੰਘਰਸ਼ ਸੰਘਰਸ਼ ਸੰਬੰਧੀ ਨੋਟਿਸ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਪਿਆ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਖੁਸ਼ਦੀਪ ਸਿੰਘ,ਜਗਸੀਰ ਸਿੰਘ ਭੰਗੂ ਆਦਿ ਨੇ ਸਹਾਇਕ ਕਮਿਸ਼ਨਰ ਪੰਕਜ਼ ਕੁਮਾਰ ਨੂੰ ਇਹ ਨੋਟਿਸ ਸੌਪਣ ਤੋਂ ਬਾਅਦ ਦਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ

ਪੰਜਾਬ ’ਚ ਕਿਸਾਨਾਂ ਨੇ ਤਿੰਨ ਘੰਟਿਆਂ ਲਈ ਕੀਤੇ ਟੋਲ-ਪਲਾਜ਼ੇ ਫ਼ਰੀ

ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 19 ਵਾਰ ਪੈਨਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸੇ ਦੇਣ ਦੇ ਬਾਵਜੂਦ ਵੀ ’ਮੋਰਚੇ’ ਦੀ ਸੂਬਾ ਕਮੇਟੀ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ,ਜਿਸ ਦੇ ਰੋਸ਼ ਵਜੋਂ ਠੇਕਾ ਮੁਲਾਜ਼ਮਾਂ ਵੱਲੋੰ 27 ਫ਼ਰਵਰੀ’ ਨੂੰ ਪੰਜਾਬ ਦੇ ਕਿਸੇ ਇੱਕ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਜਾਵੇਗਾ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...