ਬੱਚਿਆ ਦੀ ਮੌਤ ਦਰ ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ: ਜਿਲ੍ਹਾ ਟੀਕਾਕਰਣ ਅਫ਼ਸਰ

Date:

spot_img

ਬਠਿੰਡਾ, 24 ਸਤੰਬਰ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋ ਲੌਕਾ ਨੂੰ ਚੰਗੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਵੱਖ ਵੱਖ ਟੇ੍ਰਨਿੰਗਾਂ ਕਰਵਾਈਆ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਜਿਲ੍ਹੇ ਦੇ ਬੱਚਿਆ ਦੇ ਮਾਹਿਰ, ਔਰਤਾ ਦੇ ਰੋਗਾਂ ਦੇ ਮਾਹਿਰ ਡਾ ਅਤੇ ਮੈਡੀਕਲ ਅਫਸਰਾਂ ਨਾਲ ਸੀ ਡੀ ਆਰ ਦੀ ਮੀਟਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਮਾ ਅਤੇ ਬੱਚਿਆ ਦੀ ਮੌਤ ਦਰ ਨੂੰ ਕੰਟਰੌਲ ਕਰਨ ਨੂੰ ਲੈ ਕੇ ਸਿਹਤ ਵਿਭਾਗ ਵੱਲੋ ਵੱਧ ਤੋ ਵੱਧ ਉਪਰਾਲੇ ਕੀਤੇ ਜਾ ਰਹੇ।

ਸੜਕ ਹਾਦਸੇ ’ਚ ਤੇਜ਼ ਰਫ਼ਤਾਰ ਕਾਰ ਚਾਲਕ ਨੇ ਪੂਰਾ ਪ੍ਰਵਾਰ ਦਰੜਿਆ, ਮਾਂ-ਪੁੱਤ ਦੀ ਹੋਈ ਮੌ+ਤ

ਇਸ ਮੀਟਿੰਗ ਵਿੱਚ ਜਣੇਪੇ ਦੌਰਾਨ ਅਤੇ ਇੱਕ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੁੰ ਕੰਟਰੌਲ ਕਰਨ ਸਬੰਧੀ ਚਰਚਾ ਕੀਤੀ ਗਈ ।ਉਹਨਾਂ ਦੱਸਿਆ ਕਿ ਬੱਚਿਆ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਦੇ ਸਟਾਫ ਵੱਲੋ ਘਰ ਘਰ ਸਰਵੇ ਕਰਕੇ ਗਰਭਵਤੀ ਮਾਵਾਂ ਅਤੇ ਬੱਚਿਆ ਦੀ ਵਿਸ਼ੇਸ ਦੇਖਭਾਲ ਕੀਤੀ ਜਾਦੀ ਹੈ।ਸਿਹਤ ਸੰਸਥਾਵਾਂ ਵਿੱਚ ਮਾਹਿਰਾਂ ਦੁਆਰਾ ਸੁਰੱਖਿਅਤ ਜਣੇਪੇ ਕੀਤੇ ਜਾ ਰਹੇ ਹਨ, ਬੱਚਿਆ ਦਾ ਸੰਪੂਰਨ ਟੀਕਾਕਰਨ ਕੀਤਾ ਜਾ ਰਿਹਾ ਹੈ, ਇੱਕ ਸਾਲ ਤੱਕ ਦੇ ਬੱਚਿਆ ਦਾ ਹਰ ਤਰ੍ਹਾ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...