Thursday, April 16, 2026
spot_img
spot_img

Bathinda Jail ਅੰਦਰ ਨਸ਼ਿਆਂ ਦੀ ਸਪਲਾਈ ਕਰਦਾ CRPF ਦਾ ਜਵਾਨ ਕਾਬੂ, ਨਸ਼ਾ ਬਰਾਮਦ

Date:

spot_img

Bathinda News: Bathinda Jail ਅੰਦਰ ਨਸ਼ਿਆਂ ਦੀ ਸਪਲਾਈ ਕਰਦੇ ਹੋਏ ਜੇਲ੍ਹ ਅਧਿਕਾਰੀਆਂ ਨੇ ਕੇਂਦਰੀ ਸੁਰੱਖਿਆ ਪੁਲਿਸ ਫ਼ੋਰਸ ਦਾ ਇੱਕ ਜਵਾਨ ਕਾਬੂ ਕੀਤਾ ਹੈ। ਮੁਲਜ਼ਮ ਦੇ ਕੋਲੋਂ ਕਈ ਤਰ੍ਹਾਂ ਨਸ਼ੀਲੀਆਂ ਵਸਤੂਆਂ ਵੀ ਬਰਾਮਦ ਹੋਈਆਂ ਹਨ। ਥਾਣਾ ਕੈਂਟ ਦੀ ਪੁਲਿਸ ਨੇ ਅਨੂ ਮਿਲਕ ਸਹਾਇਕ ਸੁਪਰਡੈਟ ਕੇਦਰੀ ਜੇਲ ਦੇ ਬਿਆਨਾਂ ਉੱਪਰ ਮੁਲਜ਼ਮ ਜਵਾਨ ਕਾਸਟੇਬਲ ਰਜਿੰਦਰ ਸਿੰਘ ਵਾਸੀ ਮੰਡੀ ਡੱਬਵਾਲੀ ਪੋਸਟਡ ਬਟਾਲੀਅਨ ਬੀ-245 ਪਰਚਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ Special Session of Punjab Vidhan Sabha; CM Bhagwant Mann ਨੇ ਬੇਅਦਬੀਆਂ ਦੇ ਮਸਲੇ ‘ਤੇ ਪੇਸ਼ ਕੀਤਾ ਬਿੱਲ

ਮੁਢਲੀ ਜਾਂਚ ਮੁਤਾਬਕ ਮੁਲਜਮ ਜਵਾਨ ਦੀ ਡਿਊਟੀ ਜੇਲ੍ਹ ਦੇ ਅੰਦਰ ਲੱਗੀ ਹੋਈ ਸੀ ਤੇ ਜਦ ਉਹ ਬੀਤੇ ਕੱਲ ਆਪਣੀ ਡਿਊਟੀ ਲਈ ਜੇਲ੍ਹ ਅੰਦਰ ਆਇਆ ਤਾਂ ਰੁਟੀਨ ਦੀ ਤਰ੍ਹਾਂ ਜੇਲ੍ਹ ਅਧਿਕਾਰੀਆਂ ਵੱਲੋਂ ਡਿਊੜੀ ਵਿਚ ਤਲਾਸ਼ੀ ਲਈ ਗਈ। ਇਸ ਤਲਾਸ਼ੀ ਦੌਰਾਨ ਜਵਾਨ ਪਾਸੋ 158 ਗ੍ਰਾਮ ਜਰਦਾ, 1 ਸਿਗਰੇਟ ਦਾ ਪੈਕੇਟ ਅਤੇ 23.99 ਗ੍ਰਾਮ ਅਫੀਮ ਬਰਾਮਦ ਹੋਈ।

ਇਹ ਵੀ ਪੜ੍ਹੋ ਖ਼ੁਸਬਾਜ ਸਿੰਘ ਜਟਾਣਾ ਦੀ ਅੰਤਿਮ ਅਰਦਾਸ ਮੌਕੇ ਮੁੜ ਉਮੜਿਆ ਜਨ-ਸਲਾਬ; ਕਾਂਗਰਸ ਵੱਲੋਂ ਪਤਨੀ ਨੂੰ ਚੋਣ ਲੜਾਉਣ ਦਾ ਇਸ਼ਾਰਾ

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ ਕਿ ਉਸਦੇ ਵੱਲੋਂ ਇਹ ਨਸ਼ਾ ਜੇਲ੍ਹ ਅੰਦਰ ਬੰਦ ਕਿਸ ਕੈਦੀ ਜਾਂ ਹਵਾਲਾਤੀਆਂ ਨੂੰ ਸਪਲਾਈ ਕੀਤਾ ਜਾਣਾ ਸੀ। ਦਸਣਾ ਬਣਦਾ ਹੈ ਕਿ ਬਠਿੰਡਾ ਜੇਲ੍ਹ ਦੇ ਅੰਦਰ ਖ਼ਤਰਨਾਕ ਗੈਂਗਸਟਰਾਂ ਤੋਂ ਇਲਾਵਾ ਨਸ਼ਾ ਤਸਕਰ ਵੀ ਬੰਦ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...