ਵਿਸ਼ਵ ਅੰਤਰ-ਰਾਸ਼ਟਰੀ ਨਿਆਂ ਦਿਵਸ ਦੇ ਮੱਦੇਨਜ਼ਰ ਕੱਢੀ ਗਈ ਸਾਇਕਲ ਰੈਲੀ

Date:

spot_img

Bathinda News: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕਰੁਨੇਸ਼ ਕੁਮਾਰ ਦੀ ਅਗਵਾਈ ਹੇਠ ਵਿਸ਼ਵ ਅੰਤਰ-ਰਾਸ਼ਟਰੀ ਨਿਆਂ ਦਿਵਸ ਦੇ ਮੱਦੇਨਜ਼ਰ ਬਠਿੰਡਾ ਸਾਈਕਲਿੰਗ ਗਰੁੱਪ ਦੇ ਸਹਿਯੋਗ ਨਾਲ ਸਾਇਕਲ ਰੈਲੀ ਕੱਢੀ ਗਈ, ਜਿਸ ਨੂੰ ਕਰੁਨੇਸ਼ ਕੁਮਾਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਇਹ ਰੈਲੀ ਫਾਈਰ ਬ੍ਰਿਗੇਡ ਚੌਂਕ ਤੋਂ ਸ਼ੁਰੂ ਹੋ ਕੇ ਮਾਲ ਰੋਡ ਤੋਂ ਹਨੂੰਮਾਨ ਚੌਂਕ ਹੁੰਦੇ ਹੋਏ ਸਥਾਨਕ ਜ਼ਿਲ੍ਹਾ ਕਚਿਹਰੀ ਕੰਪਲੈਕਸ ਵਿਖੇ ਪਹੁੰਚੀ।

ਇਹ ਵੀ ਪੜ੍ਹੋ  ਪੰਜਾਬ ‘ਚ 9 IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਇਸ ਦੌਰਾਨ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ਼੍ਰੀਮਤੀ ਬਲਜਿੰਦਰ ਕੌਰ ਮਾਨ ਨੇ ਕਿਹਾ ਕਿ ਆਮ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ, ਪੋਕਸੋ ਐਕਟ, ਟੋਲ ਫਰੀ ਨੰਬਰ 15100 ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਸ਼੍ਰੀ ਮਹੇਸ਼ ਗਰੋਵਰ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਇੰਦਰਜੀਤ ਸਿੰਘ ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ਼੍ਰੀ ਹਰੀਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਸ਼੍ਰੀ ਲਖਵੀਰ ਸਿੰਘ ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਐਡਵੋਕੇਟ ਗੁਰਵਿੰਦਰ ਸਿੰਘ ਮਾਨ ਪ੍ਰਧਾਨ ਬਾਰ ਐਸੋਸੀਏਸ਼ਨ, ਸ਼੍ਰੀ ਰਾਕੇਸ਼ ਕੁਮਾਰ ਨਰੂਲਾ, ਸ਼੍ਰੀ ਰਮਨੀਕ ਵਾਲੀਆ ਪੈਰਾ ਲੀਗਲ ਵਲੰਟੀਅਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...