ਦਲਜੀਤ ਸ਼ਰਮਾ ਨੇ ਜ਼ਿਲ੍ਹਾ ਅਟਾਰਨੀ ਵੱਜੋਂ ਸਾਂਭਿਆ ਆਹੁਦਾ

Date:

spot_img

ਬਠਿੰਡਾ, 3 ਜੁਲਾਈ: ਅੱਜ ਇੱਥੇ ਜ਼ਿਲ੍ਹਾ ਅਟਾਰਨੀ ਵਜੋਂ ਸ਼੍ਰੀ ਦਲਜੀਤ ਸ਼ਰਮਾ ਨੇ ਆਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ ਜ਼ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ ਸਬੰਧੀ ਜਾਰੀ ਸੂਚੀ ਅਨੁਸਾਰ ਕੀਤੀ ਗਈ ਹੈ।

ਵਿਸ਼ਵ ਪਲਾਸਟਿਕ ਮੁਕਤ ਦਿਵਸ ਮੌਕੇ ਬੱਲ੍ਹੋ ਵਾਸੀਆਂ ਦੇ ਘਰਾਂ ’ਚ ਗੁੜ ਦੀਆਂ ਆਈਆ ਮਹਿਕਾਂ

ਉਹ ਇਸ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਹਾਇਕ ਜ਼ਿਲ੍ਹਾ ਅਟਾਰਨੀ ਵਜੋਂ 2006 ਤੋਂ ਤਾਇਨਾਤ ਸਨ ਅਤੇ 2016 ਵਿੱਚ ਉਪ ਜ਼ਿਲ੍ਹਾ ਅਟਾਰਨੀ ਵਜੋਂ ਪਦ-ਉਨਤ ਹੋਏ ਸਨ।ਹੁਣ ਉਨ੍ਹਾਂ ਦੀ ਪਦ-ਉਨਤੀ ਉਪਰੰਤ ਪਹਿਲੀ ਨਿਯੁਕਤੀ ਬਤੌਰ ਜ਼ਿਲ੍ਹਾ ਅਟਾਰਟੀ ਬਠਿੰਡਾ ਵਿਖੇ ਹੋਈ ਹੈ। ਇਸ ਮੌਕੇ ਸੀਨੀਅਰ ਵਕੀਲ, ਬਾਰ ਕੌਂਸਲ ਮੈਂਬਰਾਂ ਤੇ ਹੋਰ ਅਧਿਕਾਰੀਆਂ ਨੇ ਸ੍ਰੀ ਸ਼ਰਮਾ ਦਾ ਸਵਾਗਤ ਕਰਦਿਆਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...