Monday, February 2, 2026

ਦਸਮੇਸ਼ ਸਕੂਲ ਦੇ ਐਮਡੀ ਡਾ ਰਵਿੰਦਰ ਸਿੰਘ ਮਾਨ ਨੂੰ ਸਦਮਾ

Date:

spot_img

ਮਾਂ ਦਾ ਹੋਇਆ ਦਿਹਾਂਤ, ਭੋਗ 24 ਨੂੰ 

ਬਠਿੰਡਾ,17 ਜਨਵਰੀ: ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ 100 ਫੁੱਟੀ ਰੋਡ ਦੇ ਐਮਡੀ ਡਾ ਰਵਿੰਦਰ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਬੀਤੇ ਕੱਲ੍ਹ ਉਨ੍ਹਾਂ ਦੀ ਮਾਤਾ ਜੰਗੀਰ ਕੌਰ ਪਤਨੀ ਸਵਰਗੀ ਹਜੂਰ ਸਿੰਘ ਦਾ ਦਿਹਾਂਤ ਹੋ ਗਿਆ।
ਮਾਤਾ ਜੰਗੀਰ ਕੌਰ ਦਾ ਬੀਤੇ ਕੱਲ੍ਹ ਸਥਾਨਕ ਅਨਾਜ ਮੰਡੀ ਨਜ਼ਦੀਕ ਸਥਿਤ ਸ਼ਮਸ਼ਾਨਘਾਟ ਵਿਚ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਹੁਣ ਉਨ੍ਹਾਂ ਦੇ ਨਮਿਤ ਅੰਤਿਮ ਅਰਦਾਸ ਅਤੇ ਸ੍ਰੀ ਸਹਿਜ ਪਾਠ ਦੇ ਭੋਗ ਮਿਤੀ 24 ਜਨਵਰੀ 2024 ਦਿਨ ਬੁਧਵਾਰ ਨੂੰ ਸਥਾਨਕ 100 ਫੁੱਟੀ ਤੇ ਸਥਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਸਕੂਲ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗਾ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ਦੇ ਸਾਬਕਾ ਕੌਂਸਲਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼, ਜਾਣੋਂ ਮਾਮਲਾ

Bathinda News: Bathinda ਦੇ ਥਾਣਾ ਸਿਵਲ ਲਾਈਨ ਦੀ ਪੁਲਿਸ...

ਕੰਪਿਊਟਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਦਾ ਵਿਰੋਧ; ਭਲਕੇ ਡੀ.ਸੀ. ਬਠਿੰਡਾ ਨੂੰ ਸੌਂਪਣਗੇ ਮੰਗ ਪੱਤਰ

Bathinda News:ਅੱਜ ਬਠਿੰਡਾ ਵਿਖੇ ਜ਼ਿਲ੍ਹੇ ਦੀਆਂ ਸਮੂਹ ਕੰਪਿਊਟਰ ਅਧਿਆਪਕ...