+1
Punjab News: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਕਲਾਸ ਦੇ ਪੱਕੇ ਪੇਪਰਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸਿੱਖਿਆ ਬੋਰਡ ਵੱਲੋਂ ਜਾਰੀ ਇਸ ਡੇਟਸ਼ੀਟ ਮੁਤਾਬਕ 5ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖ੍ਰਿਆਵਾਂ 7 ਤੋਂ 13 ਮਾਰਚ ਤੱਕ ਸਵੇਰੇ 9 ਵਜੇਂ ਤਂੋ 12 ਵਜੇਂ ਤੱਕ ਹੋਣਗੀਆਂ। ਜਾਰੀ ਡੇਟਸ਼ੀਟ ਮੁਤਾਬਕ 7 ਮਾਰਚ ਨੂੰ ਅੰਗਰੇਜ਼ੀ, 10 ਮਾਰਚ ਨੂੰ ਗਣਿਤ, 11 ਮਾਰਚ ਨੂੰ ਪੰਜਾਬੀ, 12 ਮਾਰਚ ਨੂੰ ਹਿੰਦੀ ਅਤੇ 13 ਮਾਰਚ ਨੂੰ ਵਾਤਾਵਰਣ ਸਿੱਖਿਆ ਦਾ ਪੇਪਰ ਹੋਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
+1