spot_img
spot_img

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਧੀਆਂ ਦੀ ਲੋਹੜੀ ਮਨਾਈ

Date:

spot_img

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ:ਅੱਜ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਧੀਆਂ ਦੀ ਸਰਕਲ ਪੱਧਰ ਸਮਾਗਮ ਸਰਕਲ ਭਾਈ ਕੇਰਾ ਦੇ ਪਿੰਡ ਤੱਪਾਂ ਖੇੜਾ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਕੌਰ ਤੇ ਸੀਡੀਪੀਓ ਮੈਡਮ ਰਾਜਵੰਤ ਕੌਰ ਬਲਾਕ ਲੰਬੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਰਕਲ ਸੁਪਰਵਾਈਜ਼ਰ ਸ੍ਰੀ ਮਤੀ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਜਿਸ ਵਿਚ ਪਿੰਡ ਦੇ ਸਰਪੰਚ ਨਰਜੀਤ ਸਿੰਘ ਤੂਰ ਤੇ ਪੰਚ ਵੀ ਵਿਸ਼ੇਸ਼ ਤੌਰ ਤੇ ਹਾਜਰ ਹੋਏ।

ਇਹ ਵੀ ਪੜ੍ਹੋ Donald Trump ਅੱਜ ਮੁੜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਚੁੱਕਣਗੇ ਸਹੁੰ

ਇਸ ਦੌਰਾਨ ਪੋਸ਼ਣ ਕੁਆਰਡੀਨੇਟਰ ਸਰਦਾਰ ਪੰਜਾਬ ਸਿੰਘ ਅਤੇ ਪਿੰਡ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੇ ਵੀ ਭਾਗ ਲਿਆ।ਇਸ ਪ੍ਰੋਗਰਾਮ ਤਹਿਤ 11 ਨਵਜੰਮੀਆਂ ਬੱਚੀਆਂ ਨੂੰ ਬੇਬੀ ਸੂਟ ਤੇ ਕੰਬਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਂਗਨਵਾੜੀ ਵਰਕਰਾ ਪ੍ਰੋਮਿਲਾ ਰਾਣੀ, ਰੂਪ ਕੌਰ ,ਕੁਲਵਿੰਦਰ ਕੌਰ, ਅਮਨ ਰਾਣੀ, ਵੀ ਹਾਜ਼ਰ ਸਨਰਵੀ ਕੁਮਾਰ,ਰਾਹੁਲ ਅਰੋੜਾ,ਕਰਨ ਅਰੋੜਾ, ਇਕਬਾਲ ਨੰਬਰਦਾਰ, ਹਰਦੀਪ ਸਿੰਘ ਰਾਣਾ, ਸੱਤਾ ਡੀ.ਜੇ, ਉਦੇ ,ਬੌਬੀ, ਸਿਕੰਦਰ ਸਿੰਘ, ਜੋਗਿੰਦਰ ਸੰਧੂ, ਗੁਰਚਰਨ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...