DAV College Bathinda ਦੇ MA (Hist) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਪ੍ਰਾਪਤ ਚੰਗੇ ਨਤੀਜੇ

Date:

spot_img

Bathinda News: DAV College Bathinda ਦੇ ਐਮ.ਏ ਇਤਿਹਾਸ (ਸਮੈਸਟਰ ਚੌਥਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਚੰਗੇ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਰਮਨਦੀਪ ਕੌਰ ਨੇ ਕਲਾਸ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ, ਸੰਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਜਗਜੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ 👉ਖੇਡਾਂ ਵਤਨ ਪੰਜਾਬ ਦੀਆਂ 2026 ਦਾ ਚੌਥਾ ਸੀਜ਼ਨ : 14 ਸਾਲ ਤੋਂ ਛੋਟਾ ਵੀ ਅਤੇ 70 ਸਾਲ ਤੋਂ ਵੱਧ ਉਮਰ ਦਾ ਵੀ ਪੰਜਾਬੀ ਭਾਗ ਲੈ ਸਕਦਾ ਹੈ : ਡਿਪਟੀ ਕਮਿਸ਼ਨਰ

ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਉਨ੍ਹਾਂ ਨੇ ਸਫ਼ਲਤਾ ਹਾਸਲ ਕੀਤੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਭਾਟੀਆ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

SIR ਸਬੰਧੀ ਲਗਾਏ ਗਏ ਰੋਲ ਅਬਜ਼ਰਵਰ ਨੇ ਕੀਤੀ ਸਿਆਸੀ ਪਾਰਟੀਆਂ ਨਾਲ ਬੈਠਕ

👉ਅਬਜ਼ਰਵਰ ਘਨਸ਼ਿਆਮ ਥੋਰੀ ਨੇ ਐੱਸ ਆਈ ਆਰ ਸਬੰਧੀ ਜ਼ਿਲ੍ਹਾ...