Bathinda News: DAV College Bathinda ਲਈ ਬੜੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਵਿਦਿਆਰਥਣ ਗੁਰਮਨ ਕੌਰ ਨੂੰ ਆਲ ਇੰਡੀਆ ਲਾਅਨ ਟੈਨਿਸ ਅੰਤਰ ਯੂਨੀਵਰਸਿਟੀ ਮੁਕਾਬਲੇ ਲਈ ਚੁਣਿਆ ਗਿਆ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਲਾਅਨ ਟੈਨਿਸ ਅੰਤਰ ਕਾਲਜ ਦਾ ਆਯੋਜਨ 17-18 ਸਤੰਬਰ ਨੂੰ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਕੀਤਾ ਗਿਆ ਸੀ,
ਇਹ ਵੀ ਪੜ੍ਹੋ 👉Guru Kashi University ਨੇ ਸੱਭਿਆਚਾਰਕ ਪ੍ਰੋਗਰਾਮ “ਵਿਰਾਸਤ-ਏ-ਪੰਜਾਬ-ਖੇਡ ਭਾਰਤੀ” ਦਾ ਪੋਸਟਰ ਜਾਰੀ ਕੀਤਾ
ਜਿਸ ਵਿੱਚ ਡੀ.ਏ.ਵੀ ਕਾਲਜ ਬਠਿੰਡਾ ਦੀ ਟੀਮ ਨੇ ਕੁੜੀਆਂ ਦੇ ਵਰਗ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।ਕਾਲਜ ਦੀ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ ਪ੍ਰੋ. ਨਿਰਮਲ ਸਿੰਘ, ਪ੍ਰੋ. ਅਜੇ ਵਾਲੀਆ ਅਤੇ ਪ੍ਰੋ. ਲਵਪ੍ਰੀਤ ਕੌਰ ਨੂੰ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਉਨ੍ਹਾਂ ਦੁਆਰਾ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਲਈ ਸ਼ਲਾਘਾ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




