DAV College Bathinda ਦੇ M.Sc. Chemistry ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

Date:

spot_img

Bathinda News: DAV College Bathinda ਦੇ M.Sc. Chemistry ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ।ਇਨ੍ਹਾਂ ਵਿਦਿਆਰਥੀਆਂ ਨੇ ਸਮੈਸਟਰ ਦੂਜਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।ਪ੍ਰਿਅੰਕਾ ਸਿੰਗਲਾ ਨੇ 9.9, ਸਨੇਹ ਕੌਰ ਨੇ 9.8 ਅਤੇ ਰਮਨ ਨੇ 9.6 ਐਸ.ਜੀ.ਪੀ.ਏ.ਹਾਸਿਲ ਕੀਤੇ।

ਇਹ ਵੀ ਪੜ੍ਹੋ ਪਿੰਡ ਕੋਟਫੱਤਾ ਦੇ ਉਦਮੀ ਨੌਜਵਾਨਾਂ ਨੇ ਪਿੰਡ ਦੀ ਭਲਾਈ ਦੇ ਕਾਰਜ਼ਾਂ ਲਈ ਬਣਾਈ ‘ਨਿਰਵਾਨ ਵੈਲਫੇਅਰ ਸੋਸਾਇਟੀ’

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਸਦਕਾ ਹੀ ਸੰਸਥਾ ਦੀ ਸ਼ਾਨ ਵਧੀ ਹੈ। ਉਨ੍ਹਾਂ ਨੇ ਕੈਮਿਸਟਰੀ ਵਿਭਾਗ ਦੇ ਮੁਖੀ ਪ੍ਰੋ.ਮੀਤੂ ਐਸ. ਵਧਵਾ ਅਤੇ ਵਿਭਾਗ ਦੇ ਸਾਰੇ ਫੈਕਲਟੀ ਮੈਂਬਰਾਂ ਦੀ ਵਧੀਆ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਸਲਾਹ ਦੇਣ ਅਤੇ ਸਿੱਖਿਅਤ ਕਰਨ ਲਈ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab Police ਨੂੰ ਮਿਲੀ ਵੱਡੀ ਸਫ਼ਲਤਾ; ਚੋਟੀ ਦਾ ਗੈਂਗਸਟਰ ਇਥੋਪੀਆ ਤੋਂ ਕਰਵਾਇਆ ਡਿਪੋਰਟ

Chandigarh News: Punjab Police (ਪੰਜਾਬ ਪੁਲਿਸ) ਨੂੰ ਇੱਕ ਵੱਡੀ...

ਦਿੱਲੀ ਹਾਰਟ ਹਸਪਤਾਲ ਨੇ ਲੋੜਵੰਦ ਬੱਚਿਆਂ ਨਾਲ ਮਨਾਈ ਦੀਵਾਲੀ

Bathinda News: ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀਸਪੈਸ਼ਲਿਟੀ ਹਸਪਤਾਲ, ਬਠਿੰਡਾ...