Bathinda news:ਡੀ.ਏ.ਵੀ. ਕਾਲਜ ਬਠਿੰਡਾ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਬੀ.ਏ.ਸਮੈਸਟਰ ਚੌਥੇ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਲਾਘਾਯੋਗ ਨਤੀਜੇ ਦਿਖਾਏ ਹਨ। ਮਹਿਕ ਨੇ ਪਹਿਲਾ, ਨੇਹਾ ਤਿਵਾੜੀ ਨੇ ਦੂਜਾ ਅਤੇ ਮੋਹਿਤ ਨੇ ਤੀਜਾ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਨੇ ਮਾਹਿਰਾਂ ਦੀ ਅਗਵਾਈ ਅਤੇ ਪ੍ਰੇਰਨਾ ਲਈ ਕਾਲਜ ਦੇ ਸਮਰਪਿਤ ਅਤੇ ਮਿਹਨਤੀ ਫੈਕਲਟੀ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ ਸਿੱਧੂ ਮੂਸੇਵਾਲਾ ਵਾਂਗ ਅੱਜ ਤੜਕਸਾਰ ਬਦਮਾਸ਼ਾਂ ਨੇ ‘ਥਾਰ’ ਵਿਚ ਬੈਠੇ ਆਪ ਆਗੂ ਨੂੰ ਗੋ+ਲੀ+ਆਂ ਨਾਲ ਕੀਤਾ ਛਲਣੀ
ਕਾਲਜ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਬੈਚਲਰ ਆਫ਼ ਆਰਟਸ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨਾਂ ਅਤੇ ਫੈਕਲਟੀ ਮੈਂਬਰਾਂ ਨੂੰ ਸ਼ਾਨਦਾਰ ਨਤੀਜੇ ‘ਤੇ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




